ਪੜਚੋਲ ਕਰੋ

ਲੌਕਡਾਊਨ ਹਟਿਆ ਤਾਂ ਫਿਰ ਕਿਉਂ ਨਹੀਂ ਖੁੱਲ੍ਹ ਰਿਹਾ ਕਰਤਾਰਪੁਰ ਲਾਂਘਾ?

ਕੋਰੋਨਾਵਾਇਰਸ ਕਰਕੇ ਲਾਗੂ ਲੌਕਡਾਊਨ ਤਕਰੀਬਨ ਖੁੱਲ੍ਹ ਗਿਆ ਹੈ। ਇਸ ਦੇ ਬਾਵਜੂਦ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੀ ਦਰਸ਼ਨਾਂ ਲਈ ਕਰਤਾਰਪੁਰ ਕੌਰੀਡੋਰ ਨਹੀਂ ਖੋਲ੍ਹਿਆ ਜਾ ਰਿਹਾ। ਸਿੱਖ ਜਥੇਬੰਦੀਆਂ ਕਾਫੀ ਸਮੇਂ ਤੋਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕਰ ਰਹੀਆਂ ਹਨ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ।

ਅੰਮ੍ਰਿਤਸਰ: ਕੋਰੋਨਾਵਾਇਰਸ ਕਰਕੇ ਲਾਗੂ ਲੌਕਡਾਊਨ ਤਕਰੀਬਨ ਖੁੱਲ੍ਹ ਗਿਆ ਹੈ। ਇਸ ਦੇ ਬਾਵਜੂਦ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੀ ਦਰਸ਼ਨਾਂ ਲਈ ਕਰਤਾਰਪੁਰ ਕੌਰੀਡੋਰ ਨਹੀਂ ਖੋਲ੍ਹਿਆ ਜਾ ਰਿਹਾ। ਸਿੱਖ ਜਥੇਬੰਦੀਆਂ ਕਾਫੀ ਸਮੇਂ ਤੋਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕਰ ਰਹੀਆਂ ਹਨ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਮਹਾਂਮਾਰੀ ਕਾਰਨ ਬੰਦ ਕੀਤਾ ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਜਾਵੇ। ਉਨ੍ਹਾਂ ਆਖਿਆ ਕਿ ਹੁਣ ਜਦੋਂ ਸਰਕਾਰ ਵੱਲੋਂ ਸਾਵਧਾਨੀਆਂ ਤਹਿਤ ਕਈ ਛੋਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਇਹ ਲਾਂਘਾ ਵੀ ਸੰਗਤ ਲਈ ਖੋਲ੍ਹ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸੰਗਤਾਂ ਚਾਹੁੰਦੀਆਂ ਹਨ ਕਿ ਗੁਰੂ ਨਾਨਕ ਦੇਵ ਨਾਲ ਸਬੰਧਤ ਇਸ ਧਰਮ ਅਸਥਾਨ ਦਾ ਲਾਂਘਾ ਮੁੜ ਤੋਂ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧ ’ਚ ਪਾਕਿਸਤਾਨ ਸਰਕਾਰ ਵੱਲੋਂ ਪਹਿਲਾਂ ਹੀ ਲਾਂਘਾ ਖੋਲ੍ਹਣ ਦੀ ਪੇਸ਼ਕਸ਼ ਕੀਤੀ ਜਾ ਚੁੱਕੀ ਹੈ। ਹੁਣ ਇਸ ਬਾਰੇ ਭਾਰਤ ਸਰਕਾਰ ਨੂੰ ਵੀ ਜਲਦੀ ਫ਼ੈਸਲਾ ਲੈਣਾ ਚਾਹੀਦਾ ਹੈ। ਯਾਦ ਰਹੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਜੀਪੀਸੀ) ਵੱਲੋਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਗੁਰੂ ਨਾਨਕ ਦੇਵ ਦੇ ਜੋਤੀ ਜੋਤ ਸਮਾਉਣ ਦਿਵਸ ਮੌਕੇ 20 ਤੋਂ 22 ਸਤੰਬਰ ਤੱਕ ਕੁਝ ਦੇਰ ਲਈ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇ। ਪੀਜੀਪੀਸੀ ਵੱਲੋਂ ਇਸ ਸਬੰਧੀ ਲਾਂਘਾ ਖੁੱਲ੍ਹਣ ਤੋਂ ਬਾਅਦ ਪਹਿਲੀ ਵਾਰ ਗੁਰਦੁਆਰਾ ਕਰਤਾਰਪੁਰ ਵਿਖੇ ਜੋਤੀ ਜੋਤ ਸਮਾਉਣ ਦਿਵਸ ਬਾਰੇ ਤਿੰਨ ਦਿਨਾਂ ਸਮਾਗਮ ਰੱਖੇ ਗਏ ਹਨ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Modern Shravan Kumar : ਚਾਰ ਪੁੱਤਰ ਨਾ ਕਰ ਸਕੇ... ਨੂੰਹ ਨੇ ਨਿਭਾਇਆ ਫ਼ਰਜ਼!  ਸੱਸ ਨੂੰ ਕਾਂਵੜ 'ਚ ਬਿਠਾ ਹਰਿਦੁਆਰ ਤੋਂ ਹਾਪੁੜ ਤੱਕ ਪੈਦਲ ਯਾਤਰਾ
Modern Shravan Kumar : ਚਾਰ ਪੁੱਤਰ ਨਾ ਕਰ ਸਕੇ... ਨੂੰਹ ਨੇ ਨਿਭਾਇਆ ਫ਼ਰਜ਼!  ਸੱਸ ਨੂੰ ਕਾਂਵੜ 'ਚ ਬਿਠਾ ਹਰਿਦੁਆਰ ਤੋਂ ਹਾਪੁੜ ਤੱਕ ਪੈਦਲ ਯਾਤਰਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Embed widget