ਪੜਚੋਲ ਕਰੋ

ਵੱਖਰਾ ਸਿੱਖ ਵਿੱਦਿਅਕ ਬੋਰਡ ਬਣਾਉਣ ਦਾ ਐਲਾਨ

ਸਿੱਖ ਵਿੱਦਿਅਕ ਸੰਸਥਾਵਾਂ ਲਈ ਵੱਖਰਾ ਸਿੱਖ ਵਿੱਦਿਅਕ ਬੋਰਡ ਬਣੇਗਾ। ਇਸ ਦਾ ਫੈਸਲਾ ਸਿੱਖ ਜਥੇਬੰਦੀਆਂ ਦੇ ਪੰਥਕ ਤਾਲਮੇਲ ਸੰਗਠਨ ਵੱਲੋਂ ਕੀਤਾ ਗਿਆ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਵਿੱਦਿਅਕ ਸੰਮੇਲਨ ਵਿੱਚ ਇਸ ਦਾ ਬਾਕਾਇਦਾ ਐਲਾਨ ਕੀਤਾ ਗਿਆ।

ਅੰਮ੍ਰਿਤਸਰ: ਸਿੱਖ ਵਿੱਦਿਅਕ ਸੰਸਥਾਵਾਂ ਲਈ ਵੱਖਰਾ ਸਿੱਖ ਵਿੱਦਿਅਕ ਬੋਰਡ ਬਣੇਗਾ। ਇਸ ਦਾ ਫੈਸਲਾ ਸਿੱਖ ਜਥੇਬੰਦੀਆਂ ਦੇ ਪੰਥਕ ਤਾਲਮੇਲ ਸੰਗਠਨ ਵੱਲੋਂ ਕੀਤਾ ਗਿਆ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਵਿੱਦਿਅਕ ਸੰਮੇਲਨ ਵਿੱਚ ਇਸ ਦਾ ਬਾਕਾਇਦਾ ਐਲਾਨ ਕੀਤਾ ਗਿਆ। ਸਿੱਖ ਵਿੱਦਿਅਕ ਬੋਰਡ ਨੂੰ ਭਾਰਤ ਸਰਕਾਰ ਜਾਂ ਵਿਸ਼ਵ ਪੱਧਰੀ ਵਿੱਦਿਅਕ ਸੰਸਥਾ ਦੀ ਮਾਨਤਾ ਹੋਵੇਗੀ। ਸਿੱਖ ਸੰਸਥਾਵਾਂ ਇਸ ਬੋਰਡ ਨਾਲ ਜੁੜਨਗੀਆਂ। ਇਸ ਮੰਤਵ ਲਈ ਸਿੱਖ ਵਿਦਵਾਨਾਂ ਦੀ ਵੱਖਰੀ ਕਮੇਟੀ ਬਣਾਈ ਜਾਵੇਗੀ। ਇਸ ਤੋਂ ਇਲਾਵਾ ਸਿੱਖ ਮਾਹਿਰਾਂ ਦੀ ਇਕ ਕਮੇਟੀ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ ਜੋ ਸਿੱਖ ਸੰਸਥਾਵਾਂ ਲਈ ਵਿਸ਼ਵ ਪੱਧਰੀ ਸਿਲੇਬਸ ਤੇ ਪੁਸਤਕਾਂ ਤਿਆਰ ਕਰਵਾਏਗੀ। ਸਿੱਖ ਵਿੱਦਿਅਕ ਪ੍ਰਬੰਧਾਂ ਤਹਿਤ ਸਿੱਖ ਸੰਗੀਤ ਸਿਲੇਬਸ ਤਿਆਰ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਇਹ ਸੰਗੀਤ ਸਿਲੇਬਸ ਸਿਰਫ ਸ਼ਬਦ ਸਿਖਾਉਣ ਤਕ ਸੀਮਤ ਨਹੀਂ ਹੋਵੇਗਾ ਸਗੋਂ ਇਸ ਦਾ ਘੇਰਾ ਵਿਸ਼ਾਲ ਹੋਵੇਗਾ।

Education Loan Information:
Calculate Education Loan EMI

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget