ਪੜਚੋਲ ਕਰੋ

Hemkund Sahib: ਹੇਮਕੁੰਟ ਸਾਹਿਬ ਦੇ ਦਰਵਾਜ਼ੇ ਸਰਦੀਆਂ ਲਈ ਹੋਏ ਬੰਦ, ਇਸ ਵਾਰ ਸਿਰਫ 36 ਦਿਨ ਚੱਲੀ ਯਾਤਰਾ

ਸਿੱਧ ਹੇਮਕੁੰਟ ਸਾਹਿਬ ਦੇ ਦਵਾਰ ਠੰਢ ਦੇ ਕਾਰਨ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਤਕਰੀਬਨ 1350 ਸਿੱਖ ਸੰਗਤਾਂ ਨੇ ਅੰਤਮ ਅਰਦਾਸ 'ਚ ਹਿੱਸਾ ਲਿਆ।

Hemkund Sahib: ਪ੍ਰਸਿੱਧ ਹੇਮਕੁੰਟ ਸਾਹਿਬ ਦੇ ਦਵਾਰ ਠੰਢ ਦੇ ਕਾਰਨ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਤਕਰੀਬਨ 1350 ਸਿੱਖ ਸੰਗਤਾਂ ਨੇ ਅੰਤਮ ਅਰਦਾਸ 'ਚ ਹਿੱਸਾ ਲਿਆ। ਇਸ ਦੇ ਨਾਲ ਹੀ ਪਵਿੱਤਰ ਅਸਥਾਨ ਦੇ ਚਿੰਨ੍ਹ ਮੰਦਰ-ਲੋਕਪਾਲ ਦੇ ਦਰਵਾਜ਼ੇ ਵੀ ਬੰਦ ਕਰ ਦਿੱਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਹਰ ਸਾਲ ਮਈ ਦੇ ਮਹੀਨੇ ਵਿਚ ਖੁੱਲ੍ਹਦੇ ਹਨ, ਪਰ ਇਸ ਵਾਰ ਕੋਰੋਨਾ ਮਹਾਮਾਰੀ ਦੇ ਕਾਰਨ, ਇਹ ਦਰਵਾਜ਼ੇ ਚਾਰ ਸਤੰਬਰ ਨੂੰ ਖੋਲ੍ਹੇ ਗਏ। ਜ਼ਿਕਰਯੋਗ ਹੈ ਕਿ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਹੇਮਕੁੰਟ ਸਾਹਿਬ ਸਿੱਖਾਂ ਲਈ ਇੱਕ ਪ੍ਰਸਿੱਧ ਤੀਰਥ ਸਥਾਨ ਹੈ। ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਪਾਟ ਮਹੀਨੇ ਬਾਦ ਬੰਦ ਸ੍ਰੀ ਹੇਮਕੁੰਟ ਸਾਹਿਬ, ਸਮੁੰਦਰ ਤਲ ਤੋਂ 15225 ਫੁੱਟ ਦੀ ਉਚਾਈ 'ਤੇ ਚਮੋਲੀ ਜ਼ਿਲ੍ਹੇ 'ਚ ਸਥਿਤ ਇੱਕ ਪਵਿੱਤਰ ਸਿੱਖ ਤੀਰਥ ਅਸਥਾਨ ਹੈ। ਇਹ ਅਸਥਾਨ ਸ਼ਨੀਵਾਰ ਦੁਪਹਿਰ 1.30 ਵਜੇ ਸਰਦੀਆਂ ਦੇ ਮੌਸਮ ਲਈ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਹੇਮਕੁੰਟ ਸਾਹਿਬ ਦੇ ਬੰਦ ਕਰਨ ਦੀ ਪ੍ਰਕਿਰਿਆ ਸ਼ਨੀਵਾਰ ਸਵੇਰ ਤੋਂ ਹੀ ਸ਼ੁਰੂ ਹੋ ਗਈ ਸੀ। ਪਹਿਲੀ ਅਰਦਾਸ ਸਵੇਰੇ ਸਾਢੇ ਨੌਂ ਵਜੇ ਹੋਈ। ਇਸ ਤੋਂ ਬਾਅਦ ਸਵੇਰੇ 10 ਵਜੇ ਸੁਖਮਨੀ ਸਾਹਿਬ ਦਾ ਪਾਠ ਹੋਇਆ ਅਤੇ 11 ਵਜੇ ਸ਼ਬਦ ਕੀਰਤਨ ਹੋਇਆ। ਇਸ ਸਾਲ ਦੀ ਅੰਤਿਮ ਅਰਦਾਸ ਦੁਪਹਿਰ ਸਾਢੇ 12 ਵਜੇ ਹੋਈ।ਜਿਸ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਨੂੰ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੱਚਖੰਡ 'ਚ ਬਿਰਾਜਮਾਨ ਕੀਤਾ ਗਿਆ ਅਤੇ ਫਿਰ ਦਰਵਾਜ਼ੇ ਸਰਦੀਆਂ ਲਈ ਮੁਕੰਮਲ ਤੌਰ ਤੇ ਬੰਦ ਕਰ ਦਿੱਤੇ ਗਏ। ਦੱਸ ਦੇਈਏ ਕਿ ਇਸ ਸਾਲ ਕੋਰੋਨਾ ਮਹਾਮਾਰੀ ਦੇ ਕਾਰਨ 4 ਸਤੰਬਰ ਦੇ ਅਖੀਰ ਵਿੱਚ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਸੀ। ਇਸ ਸਾਲ ਲਗਭਗ 8500 ਸ਼ਰਧਾਲੂਆਂ ਨੇ 36 ਦਿਨਾਂ ਦੀ ਯਾਤਰਾ 'ਚ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ, ਜਦੋਂ ਕਿ ਪਿਛਲੇ ਸਾਲ 2.39 ਲੱਖ ਤੋਂ ਵੱਧ ਸ਼ਰਧਾਲੂ ਹੇਮਕੁੰਟ ਸਾਹਿਬ ਪਹੁੰਚੇ ਸੀ।

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget