#girlfoundinwatertank #madhyaPardesh #Bhopalਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ 'ਚ ਵੀਰਵਾਰ ਨੂੰ ਪਿਛਲੇ 36 ਘੰਟਿਆਂ ਤੋਂ ਲਾਪਤਾ ਪੰਜ ਸਾਲਾ ਬੱਚੀ ਦੀ ਲਾਸ਼ ਮਿਲੀ। ਇਮਾਰਤ ਦੀ ਪਾਣੀ ਵਾਲੀ ਟੈਂਕੀ ਦੇ ਅੰਦਰੋਂ ਬੱਚੀ ਦੀ ਲਾਸ਼ ਬਰਾਮਦ ਹੋਈ | ਲੜਕੀ ਦੀ ਭਾਲ ਲਈ ਪੰਜ ਥਾਣਿਆਂ ਦੇ 100 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਸਨ। ਪੁਲਸ ਨੇ ਲੜਕੀ ਦੇ ਗੁਆਂਢੀ ਨੂੰ ਹਿਰਾਸਤ 'ਚ ਲੈ ਲਿਆ ਹੈ, ਜਿਸ ਦੇ ਘਰੋਂ ਲੜਕੀ ਦੀ ਲਾਸ਼ ਮਿਲੀ ਹੈ। ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਨੂੰ ਲੈ ਕੇ ਲੋਕਾਂ ਨੇ ਸੜਕ ਜਾਮ ਕਰ ਦਿੱਤੀ।#watertank #schoolgirlsfounddeadinwatertank #womanfoundinwatertank#watertankmurder