OMG ਬਕਰੀਦ ਤੋਂ ਪਹਿਲਾਂ ਲੱਖਾਂ ਦੇ ਬੱਕਰੇ ਚੋਰੀ, ਵੇਖੋ CCTVਈਦ 'ਤੇ ਕੁਰਬਾਨੀ ਲਈ ਆਏ 2-2 ਲੱਖ ਰੁਪਏ ਦੇ 6 ਬੱਕਰੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਘਟਨਾ ਦਿੱਲੀ ਦੇ ਵਜ਼ੀਰਾਬਾਦ ਇਲਾਕੇ 'ਚ ਵਾਪਰੀ |ਤੇ ਚੋਰੀ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈਜਿਸ ਚ ਸਾਫ ਵੇਖਿਆ ਜਾ ਸਕਦਾ ਹੈ ਕਿ 10 ਜੂਨ ਦੀ ਸਵੇਰੇ ਕਰੀਬ 4 ਵਜੇ3 ਲੋਕ ਇਕ ਘਰ ਚ ਦਾਖ਼ਲ ਹੋਏ ਤੇ ਕੁਝ ਹੀ ਮਿੰਟਾਂ ਚ ਬੱਕਰੇ ਚੋਰੀ ਕਰਕੇ ਲੈ ਗਏ |ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।