ਸੈਫ ਅਲੀ ਖਾਨ ਦੀ ਬੇਟੀ ਸਾਰਾ ਅਲੀ ਖਾਨ ਲੀਲਾਵਤੀ ਹਸਪਤਾਲ ਮੁੰਬਈ ਪਹੁੰਚੀ।ਅਭਿਨੇਤਾ ਸੈਫ ਅਲੀ ਖਾਨ ਤੇ ਹੋਏ ਹਮਲੇ ਬਾਅਦ ਉਨ੍ਹਾਂ ਨੂੰ ਇੱਥੇ ਦਾਖ਼ਲ ਕਰਾਇਆ ਗਿਆ । ਹਸਪਤਾਲ ਪ੍ਰਬੰਧਕਾਂ ਦੇ ਅਨੁਸਾਰ, ਉਹਨਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਉਹਨਾਂ ਨੂੰ ਆਈਸੀਯੂ ਤੋਂ ਡਿਸਚਾਰਜ ਕਰ ਦਿਤਾ ਗਿਆ