Ajwain Benefits: ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਅਜਵਾਇਨ ਰਾਮਬਾਣ#abpliveਅਜਵਾਇਨ ਇੱਕ ਅਜਿਹਾ ਮਸਾਲਾ ਹੈ ਜਿਸਦੀ ਵਰਤੋਂ ਖਾਣੇ ਦੇ ਸਵਾਦ ਨੂੰ ਵਧਾਉਣ ਲਈ ਕੀਤੀ ਜਾਂਦੀ ਹੈ ਪਰ ਇਸ ਵਿੱਚ ਮੌਜੂਦ ਔਸ਼ਧੀ ਗੁਣਾਂ ਕਰਕੇ ਇਹ ਸਰੀਰ ਨੂੰ ਕਈ ਤਰ੍ਹਾਂ ਦਾ ਲਾਭ ਵੀ ਦਿੰਦੀ ਹੈ ਅਜਵਾਇਨ ਦਾ ਸਹੀ ਢੰਗ ਨਾਲ ਸੇਵਨ ਪੇਟ ਸਬੰਧੀ ਸਮਸਿਆਵਾਂ ਨੂੰ ਦੂਰ ਕਰਦੀ ਹੈ ਜੇਕਰ ਤੁਸੀਂ ਗੈਸ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਅਜਵਾਇਨ ਦਾ ਸੇਵਨ ਕਰੋ। ਗੈਸ, ਬਦਹਜ਼ਮੀ ਅਤੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਣ 'ਚ ਅਜਵਾਇਨ ਮਦਦਗਾਰ ਸਾਬਿਤ ਹੁੰਦੀ ਹੈ। ਤੁਸੀਂ ਅਜਵਾਇਨ ਦਾ ਚੂਰਨ ਬਣਾ ਕੇ ਰੱਖ ਸਕਦੇ ਹੋ ਜਿਸ ਲਈ ਤੁਹਾਨੂੰ ਅਜਵਾਇਨ, ਕਾਲਾ ਨਮਕ ਅਤੇ ਸੁੱਕਾ ਪੀਸਿਆ ਅਦਰਕ ਚਾਹੀਦਾ ਹੈ। ਸਭ ਤੋਂ ਪਹਿਲਾਂ ਅਜਵਾਇਨ ਨੂੰ ਫ੍ਰਾਈ ਕਰੋ ਫਿਰ ਇਸ ਨੂੰ ਮਿਕਸਰ 'ਚ ਪਾ ਕੇ ਪੀਸ ਲਓ। ਇਸ ਵਿਚ ਪੀਸਿਆ ਹੋਇਆ ਸੁੱਕਾ ਅਦਰਕ ਪਾਊਡਰ ਅਤੇ ਪੀਸਿਆ ਹੋਇਆ ਕਾਲਾ ਨਮਕ ਮਿਲਾ ਕੇ ਚੂਰਨ ਤਿਆਰ ਕਰੋ। ਤੁਸੀਂ ਇਸਨੂੰ ਏਅਰ ਟਾਈਟ ਕੰਟੇਨਰ ਵਿੱਚ ਸਟੋਰ ਕਰ ਸਕਦੇ ਹੋ। ਅਤੇ ਖਾਣਾ ਖਾਣ ਤੋਂ ਬਾਅਦ ਇੱਕ ਚਮਚ ਪਾਊਡਰ ਦਾ ਸੇਵਨ ਕਰ ਸਕਦੇ ਹੋ।Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updatesWatch ABP Sanjha Live TV: https://abpsanjha.abplive.in/live-tvABP Sanjha Website: https://abpsanjha.abplive.in/Social Media Handles:YouTube: https://www.youtube.com/user/abpsanjhaFacebook: https://www.facebook.com/abpsanjha/Twitter: https://twitter.com/abpsanjhaDownload ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en