Eye Infection Alert - ਗਰਮੀ 'ਚ ਤੇਜ਼ੀ ਨਾਲ ਫ਼ੈਲ ਰਹੀ Eye Infection#Alert #Eyeinfection #haryana #abpliveਹਰਿਆਣਾ ਦੇ ਮੇਵਾਤ ਇਲਾਕੇ 'ਚ ਗਰਮੀ ਕਾਰਨ Eye Infection ਦੇ ਮਾਮਲੇ ਵੱਧ ਰਹੇ ਹਨ।ਨੂਹ ਜ਼ਿਲ੍ਹੇ ਵਿੱਚ ਅੱਖਾਂ ਦੇ ਸੰਕ੍ਰਮਣ ਤੋਂ ਪੀੜਤ ਦਰਜਨਾਂ ਲੋਕ ਹਸਪਤਾਲਾਂ ਵਿੱਚ ਪਹੁੰਚ ਰਹੇ ਹਨ।ਡਾਕਟਰਾਂ ਅਨੁਸਾਰ ਗਰਮੀਆਂ ਦੇ ਮਹੀਨਿਆਂ ਵਿੱਚ Eye Infection ਆਮ ਗੱਲ ਹੈਪਰ ਇਸ ਸਾਲ ਅੱਤ ਦੀ ਗਰਮੀ ਕਾਰਨ ਮਰੀਜ਼ਾਂ ਦੀ ਗਿਣਤੀ ਵਿੱਚ ਕਾਫੀ ਵਾਧਾ ਹੋਇਆ ਹੈ।ਅਜਿਹੇ ਚ ਡਾਕਟਰ ਵਲੋਂ ਲੋਕਾਂ ਨੂੰ ਦਿਨ ਵੇਲੇ ਘਰਾਂ ਤੋਂ ਬਾਹਰ ਨਾ ਨਿਕਲਣ ਅਤੇਸਮੇਂ-ਸਮੇਂ 'ਤੇ ਅੱਖਾਂ ਧੋਣ ਦੀ ਸਲਾਹ ਦਿੱਤੀ ਜਾ ਰਹੀ ਹੈ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।