Haryana Hansi Murder |ਸਰੇਆਮ ਗੋਲੀਆਂ ਨਾਲ ਭੁੰਨਿਆ ਕਾਰੋਬਾਰੀ,ਪਰਿਵਾਰ ਵਲੋਂ ਅੰਤਿਮ ਸਸਕਾਰ ਕਰਨ ਤੋਂ ਇਨਕਾਰਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲਪਰਿਵਾਰ ਵਲੋਂ ਅੰਤਿਮ ਸਸਕਾਰ ਕਰਨ ਤੋਂ ਇਨਕਾਰਹਰਿਆਣਾ ਦੇ ਹਾਂਸੀ ਚ ਵਾਰਦਾਤਕਾਰੋਬਾਰੀ ਅਤੇ ਜੇਜੇਪੀ ਲੀਡਰ ਰਵਿੰਦਰ ਸੈਣੀ ਦਾ ਕਤਲਹਰਿਆਣਾ ਦੇ ਹਾਂਸੀ ਚ ਕਾਰੋਬਾਰੀ ਅਤੇ ਜੇਜੇਪੀ ਲੀਡਰ ਰਵਿੰਦਰ ਸੈਣੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ,ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤੈ,ਹਮਲਾਵਰਾਂ ਨੇ ਕਰੀਬ ਚਾਰ ਫਾਇਰ ਕੀਤੇ ਏਨ੍ਹਾਂ ਵਿੱਚੋਂ ਤਿੰਨ ਗੋਲੀਆਂ ਰਵਿੰਦਰ ਸੈਣੀ ਨੂੰ ਲੱਗੀਆਂ,ਸੈਣੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਸੀ ਪਰ ਡੌਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ,ਇਸ ਘਟਨਾ ਬਾਅਦ ਸੈਣੀ ਦੇ ਪਰਿਵਾਰ ਤੇ ਵਪਾਰੀਆਂ ਨੇ ਫੈਸਲਾ ਲਿਆ ਹੈ ਕਿ ਜਦ ਤੱਕ ਮੁਲਜ਼ਮਾਂ ਦੀ ਗਿਰਫਤਾਰੀ ਨਹੀਂ ਹੁੰਦੀਉਦੋਂ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।