Chamba Landslide | ਚੰਬਾ 'ਚ ਦਿਖਿਆ ਖੌਫ਼ਨਾਕ ਦ੍ਰਿਸ਼ - ਮਨੀਮਹੇਸ਼ ਰਾਸਤੇ 'ਚ ਭਾਰੀ ਲੈਂਡਸਲਾਈਡਖੌਫਨਾਕ ਤਸਵੀਰਾਂ ਸਾਹਮਣੇ ਆਈਆਂ ਹਨ ਚੰਬਾ ਤੋਂਜਿਥੇ ਮਨੀਮਹੇਸ਼ ਰਾਸਤੇ ਚ ਦੋਨਾਲੀ ਨਾਮਕ ਜਗ੍ਹਾ ਤੇ ਭਾਰੀ ਲੈਂਡਸਲਾਈਡ ਹੋਈ ਹੈ |ਤਸਵੀਰਾਂ ਬੇਹੱਦ ਖੌਫਨਾਕ ਹਨ |ਜ਼ਿਕਰ ਏ ਖਾਸ ਹੈ ਕਿ ਸੂਬੇ ਚ ਭਾਰੀ ਬਾਰਿਸ਼ ਕਾਰਨ ਜਗਾਹ ਜਗਾਹ ਲੈਂਡਸਲਾਈਡ ਦੀਆਂ ਖ਼ਬਰਾਂ ਆ ਰਹੀਆਂ ਹਨਅਜਿਹੇ ਚ ਪ੍ਰਸ਼ਾਸਨ ਵਲੋਂ ਸੈਲਾਨੀਆਂ ਤੇ ਸਥਾਨਕ ਲੋਕਾਂ ਨੂੰ ਸੁਚੇਤ ਰਹਿਣ ਤੇਸੰਭਲ ਕੇ ਯਾਤਰਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।