Delhi maszid Collapse Viral Video | ਪੁਰਾਣੀ ਦਿੱਲੀ 'ਚ ਢਹਿ ਢੇਰੀ ਹੋਈ ਮਸਜ਼ਿਦ, ਜਾਣੋ ਵਜ੍ਹਾ ਤਸਵੀਰਾਂ ਦਿੱਲੀ ਦੀਆਂ ਹਨ ਜਿਥੇ ਚੂੜੀਵਾਲਾ ਇਲਾਕੇ ਚ ਸੜਕ ਤੇ ਦਰਾਰ ਆਉਣ ਕਾਰਨ ਇਕ ਮਜ਼ਜੀਦ ਢਹਿ ਢੇਰੀ ਹੋ ਗਈ | ਜਿਸਦਾ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ |ਜਾਣਕਾਰੀ ਮੁਤਾਬਕ ਮਸਜਿਦ ਚ ਦਰਾਰ ਆਉਣ ਤੋਂ ਬਾਅਦ ਉਸਨੂੰ ਖ਼ਾਲੀ ਕਰਵਾ ਲਿਆ ਗਿਆ ਸੀ |ਜਿਸ ਕਾਰਨ ਇਸ ਹਾਦਸੇ ਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ | ਇਹ ਹਾਦਸਾ ਦੁਪਹਿਰ ਕਰੀਬ 2ਵਜੇ ਹੋਇਆ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।