IND vs AUS: ਦੂਜੇ ਵਨਡੇ 'ਚ ਜਿੱਤ ਨਾਲ ਭਾਰਤ ਨੇ ਸੀਰੀਜ਼ 'ਤੇ ਕੀਤਾ ਕਬਜ਼ਾ, ਜਸ਼ਨ 'ਚ ਡੁੱਬੇ ਪ੍ਰਸ਼ੰਸਕ ਦੂਜੇ ਵਨਡੇ 'ਚ ਭਾਰਤ ਨੇ ਆਸਟਰੇਲੀਆ ਨੂੰ 99 ਦੌੜਾਂ ਨਾਲ ਹਰਾਇਆ। ਭਾਰਤ ਦੀ ਜਿੱਤ ਤੋਂ ਬਾਅਦ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਨਜ਼ਰ ਆਏ ਅਤੇ ਜਸ਼ਨ ਮਨਾਉਂਦੇ ਦਿਖੇ | ਦੱਸ ਦਈਏ ਕਿ ਦੂਜਾ ਵਨਡੇ ਮੱਧ ਪ੍ਰਦੇਸ਼ ਦੇ ਇੰਦੌਰ ਸਥਿਤ ਮਸ਼ਹੂਰ ਹੋਲਕਰ ਸਟੇਡੀਅਮ 'ਚ ਖੇਡਿਆ ਗਿਆ | ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ ਪੰਜ ਵਿਕਟਾਂ ਗੁਆ ਕੇ 399 ਦੌੜਾਂ ਦਾ ਵੱਡਾ ਸਕੋਰ ਬਣਾਇਆ।ਸ਼ੁਭਮਨ ਗਿੱਲ, ਸ਼੍ਰੇਅਸ ਅਈਅਰ ਅਤੇ ਸੂਰਿਆਕੁਮਾਰ ਯਾਦਵ ਦੀ ਤੂਫਾਨੀ ਬੱਲੇਬਾਜ਼ੀ ਤੋਂ ਬਾਅਦ ਰਵੀਚੰਦਰਨ ਅਸ਼ਵਿਨ ਅਤੇ ਰਵਿੰਦਰ ਜਡੇਜਾ ਦੀ ਜਾਦੂਈ ਸਪਿਨ ਨੇ ਭਾਰਤ ਨੂੰ ਦੂਜੇ ਵਨਡੇ 'ਚ ਜਿੱਤ ਦਿਵਾਈ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਤਿੰਨ ਮੈਚਾਂ ਦੀ ਸੀਰੀਜ਼ 'ਤੇ ਵੀ ਕਬਜ਼ਾ ਕਰ ਲਿਆ।Subscribe Our Channel: ABP Sanjha https://www.youtube.com/channel/UCYGZ... Don't forget to press THE BELL ICON to never miss any updatesWatch ABP Sanjha Live TV: https://abpsanjha.abplive.in/live-tvABP Sanjha Website: https://abpsanjha.abplive.in/Social Media Handles:YouTube: https://www.youtube.com/user/abpsanjhaFacebook: https://www.facebook.com/abpsanjha/Twitter: https://twitter.com/abpsanjhaDownload ABP App for Apple: https://itunes.apple.com/in/app/abp-l... Download ABP App for Android: https://play.google.com/store/apps/de...ABP Sanjha