BJP Candidate|ਪੰਜਾਬ 'ਚ BJP ਨੇ ਐਲਾਨੇ 3 ਹੋਰ ਉਮੀਦਵਾਰਬੀਜੇਪੀ ਨੇ ਪੰਜਾਬ ਚ ਤਿੰਨ ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤੈ, ਬਠਿੰਡਾ ਤੋਂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਨੂੰ ਮੈਦਾਨ ਚ ਉਤਾਰਿਆ ਗਿਐ, ਹੁਸ਼ਿਆਰਪੁਰ ਤੋਂ ਮੌਜੂਦਾ ਐੱਮਪੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਟਿਕਟ ਦਿੱਤੀ ਗਈ ਐ, ਇਸ ਤੋਂ ਇਲਾਵਾ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਨੂੰ ਬੀਜੇਪੀ ਨੇ ਚੋਣ ਮੈਦਾਨ ਵਿੱਚ ਉਤਾਰਿਐ,