Sirsa Vs Kejriwal | CM ਕੇਜਰੀਵਾਲ ਨੂੰ ਕਿਉਂ ਨਹੀਂ ਮਿਲ ਰਹੀ ਜ਼ਮਾਨਤ - ਸਿਰਸਾ ਨੇ ਦੱਸੀ ਵਜ੍ਹਾ !!!ਇਸ ਵੇਲੇ ਦੀ ਵੱਡੀ ਖਬਰCM ਕੇਜਰੀਵਾਲ ਨੂੰ HC ਤੋਂ ਝਟਕਾ ਲੱਗਾ ਹੈਕਥਿਤ ਸ਼ਰਾਬ ਘੁਟਾਲੇ ਮਾਮਲੇ 'ਚ ਨਿਚਲੀ ਅਦਾਲਤ ਵਲੋਂCM ਕੇਜਰੀਵਾਲ ਨੂੰ ਦਿੱਤੀ ਜ਼ਮਾਨਤ 'ਤੇ HC ਨੇ ਰੋਕ ਲਗਾ ਦਿੱਤੀ ਹੈ |ਦੱਸ ਦਈਏ ਕਿ ਉਕਤ ਮਾਮਲੇ ਚ 20 ਜੂਨ ਨੂੰ ਰਾਊਜ਼ ਐਵੇਨਿਊ ਕੋਰਟ ਨੇਕੇਜਰੀਵਾਲ ਨੂੰ ਵੱਡੀ ਰਾਹਤ ਦਿੱਤੀ ਸੀਤੇ ਇਕ ਲੱਖ ਦੇ ਨਿੱਜੀ ਮੁਚਲਕੇ 'ਤੇ ਜ਼ਮਾਨਤ ਦੇ ਦਿੱਤੀ ਸੀ |ਲੇਕਿਨ ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ED HC ਗਈਜਿਥੇ CM ਕੇਜਰੀਵਾਲ ਨੂੰ ਦਿੱਤੀ ਜ਼ਮਾਨਤ 'ਤੇ HC ਨੇ ਰੋਕ ਲਗਾ ਦਿੱਤੀ ਹੈ |ਸੋ ਫਿਲਹਾਲ ਤਿਹਾੜ ਜੇਲ੍ਹ ਚ ਹੀ ਰਹਿਣਗੇ CM ਕੇਜਰੀਵਾਲ |ਉਥੇ ਹੀ ਅਦਾਲਤ ਦੇ ਇਸ ਫੈਸਲੇ ਤੋਂ ਭਾਜਪਾ ਲੀਡਰ ਮਨਜਿੰਦਰ ਸਿਰਸਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।