ਨਸ਼ੇ ਦੇ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਡਰੱਗ ਮਾਫੀਆ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ,ਲੁਧਿਆਣਾ ਪੁਲਿਸ ਨੇ ਤਲਵੰਡੀ ਪਿੰਡ ਅਤੇ ਭਾਈ ਹਿੰਮਤ ਸਿੰਘ ਨਗਰ ਵਿੱਚ ਸਥਿਤ ਦੋ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਹੈ।