Kejriwal ਨੂੰ ਅੱਜ ਹੀ ਜੇਲ੍ਹ ਚੋਂ ਬਾਹਰ ਲਿਆਉਣ ਦੀ ਕੋਸ਼ਿਸ਼ ਕਰ ਰਹੇ ਵਕੀਲ #Delhi #AAP #CM #Kejriwal #Bail #Delhiliquorpolicy #Politics #abplive ਇਸ ਵੇਲੇ ਦੀ ਵੱਡੀ ਖ਼ਬਰ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋਅਰਵਿੰਦ ਕਰਜਰੀਵਾਲ ਨੂੰ ਜ਼ਮਾਨਤ ਮਿਲ ਗਈ ਹੈ |ਜੀ ਹਾਂ ਸੁਪਰੀਮ ਕੌਰਟ ਨੇ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ |ਵੱਡੀ ਖ਼ਬਰ ਸ਼ਰਾਬ ਘੁਟਾਲੇ ਮਾਮਲੇ 'ਚ ਗ੍ਰਿਫਤਾਰ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋਅਰਵਿੰਦ ਕਰਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਮਿਲ ਗਈ ਹੈ |ਹਾਲਾਂਕਿ ਅਦਾਲਤ ਚ ED ਵਲੋਂ ਇਸਦਾ ਵਿਰੋਧ ਕੀਤਾ ਗਿਆਲੇਕਿਨ ਸੁਪਰੀਮ ਕੌਰਟ ਨੇ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦਿਆਂ ਕਰਜਰੀਵਾਲ ਨੂੰ ਜ਼ਮਾਨਤ ਦਿੱਤੀ ਹੈ |ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਲਾਇ ਇਹ ਵੱਡੀ ਖ਼ਬਰ ਹੈ |ਕੇਜਰੀਵਾਲ ਚੋਣਾਂ ਦੇ ਆਖ਼ਰੀ ਪੜਾਅ ਤੱਕ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇਦੱਸ ਦਈਏ ਕਿ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜਦੀਆਂ ਇਹ ਮਾਮਲਾ ਹੈਜਿਸ ਚ 21 ਮਾਰਚ ਨੂੰ ED ਵਲੋਂ ਕੇਜਰੀਵਾਲ ਨੂੰ ਗਿਰਫ਼ਤਾਰ ਕੀਤਾ ਗਿਆ ਸੀ |ਜਿਸ ਤੋਂ ਬਾਅਦ ਅਦਾਲਤ ਨੇ ਨਿਆਂਇਕ ਹਿਰਾਸਤ ਲਈ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਚ ਭੇਜ ਦਿੱਤਾ ਸੀ |ਇਸ ਦੌਰਾਨ ਕੇਜਰੀਵਾਲ ਦੇ ਵਕੀਲਾਂ ਵਲੋਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਗਈਜਿਥੇ ED ਵਲੋਂ ਇਸਦਾ ਵਿਰੋਧ ਕੀਤਾ ਗਿਆਲੇਕਿਨ ਸੁਪਰੀਮ ਕੌਰਟ ਨੇ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦਿਆਂ ਕਰਜਰੀਵਾਲ ਨੂੰ ਜ਼ਮਾਨਤ ਦਿੱਤੀ ਹੈ |Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updatesWatch ABP Sanjha Live TV: https://abpsanjha.abplive.in/live-tvABP Sanjha Website: https://abpsanjha.abplive.in/Social Media Handles:YouTube: https://www.youtube.com/user/abpsanjhaFacebook: https://www.facebook.com/abpsanjha/Twitter: https://twitter.com/abpsanjhaDownload ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en