ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਉਸ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ ਅਤੇ ਕੌਮੀ ਇਨਸਾਫ਼ ਮੋਰਚੇ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਉਸ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ ਅਤੇ ਕੌਮੀ ਇਨਸਾਫ਼ ਮੋਰਚੇ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।