SKM ਦੇ ਲੀਡਰ ਡੱਲੇਵਾਲ ਨੂੰ ਮਿਲਣ ਪਹੁੰਚੇI ਸੰਯੁਕਤ ਕਿਸਾਨ ਮੋਰਚਾ (SKM) ਦੀ 6 ਮੈਂਬਰੀ ਕਮੇਟੀ ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਪਹੁੰਚੀ ਹੈ। ਡੱਲੇਵਾਲ ਮਰਨ ਵਰਤ 'ਤੇ ਬੈਠੇ ਹਨ ਅਤੇ ਉਨ੍ਹਾਂ ਦੀ ਸਿਹਤ ਨਾਜ਼ੁਕ ਹੈ। ਸੁਪਰੀਮ ਕੋਰਟ ਵਿੱਚ ਡੱਲੇਵਾਲ ਨੂੰ ਲੈ ਕੇ ਸੁਣਵਾਈ ਹੋਵੇਗੀ,ਕਿਸਾਨਾਂ ਦੇ ਅੰਦੋਲਨ ਨੂੰ ਲਗਾਤਾਰ ਸਮਰਥਨ ਮਿਲ ਰਿਹਾ ਹੈ ਅਤੇ SKM ਦੀ ਕਮੇਟੀ ਨੇ ਡੱਲੇਵਾਲ ਨਾਲ ਮੁਲਾਕਾਤ ਕੀਤੀ ਹੈ