Patiala |ਘਰੇ ਬੈਠੇ ਛਾਪ ਰਹੇ ਸੀ ਨੋਟ - ਪੁਲਿਸ ਨੇ ਚੁੱਕੇਘਰੇ ਬੈਠੇ ਛਾਪ ਰਹੇ ਸੀ ਨੋਟ - ਪੁਲਿਸ ਨੇ ਚੁੱਕੇਜੋਧਪੁਰ ਪੁਲਿਸ ਨੇ ਪਟਿਆਲਾ 'ਚ ਮਾਰਿਆ ਛਾਪਾ55000 ਦੀ ਜ਼ਾਅਲੀ ਕਰੰਸੀ,ਪ੍ਰਿੰਟਰ ਅਤੇ ਕੰਪਿਊਟਰ ਬਰਾਮਦਜੋਧਪੁਰ ਪੁਲਿਸ ਨੇ ਪਟਿਆਲਾ ਚ ਛਾਪਾ ਮਾਰਿਆਤੇ ਇਸ ਦੌਰਾਨ ਪੁਲਿਸ ਨੇ ਘਰ ਚ ਹੀ ਨਕਲੀ ਨੋਟ ਛਾਪਣ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ |ਪੁਲਿਸ ਮੁਤਾਬਕ ਮੁਹੱਲਾ ਕਸਾਬੀਆਂ ਵਾਲਾ ਵਿਚ ਗੁਰਜੀਤ ਨਾਮਕ ਵਿਅਕਤੀਪਿਛਲੇ ਇਕ ਸਾਲ ਤੋਂ ਆਪਣੇ ਘਰ ਵਿੱਚ ਹੀ ਪ੍ਰਿੰਟਰ ਲਗਾ ਕੇ ਜਾਲੀ ਕਰੰਸੀ ਤਿਆਰ ਕਰਦਾ ਸੀਉਸਦੇ ਨਾਲ ਜੋਧਪੁਰ ਦਾ ਅਸ਼ੋਕ ਕੁਮਾਰ ਵੀ ਇਸ ਅਪਰਾਧ ਚ ਸ਼ਾਮਲ ਸੀਜੋ ਕਿ ਨਕਲੀ ਕਰੰਸੀ ਨੂੰ ਰਾਜਸਥਾਨ ਵਿੱਚ ਸਪਲਾਈ ਕਰਦਾ ਸੀ |ਪੁਲਿਸ ਨੂੰ ਦੋਹਾਂ ਨੂੰ ਗਿਰਫ਼ਤਾਰ ਕਰਕੇ ਇਨ੍ਹਾਂ ਕੋਲੋਂ 55000 ਦੀ ਜਾਲੀ ਕਰੰਸੀ,ਪ੍ਰਿੰਟਰ ਅਤੇ ਕੰਪਿਊਟਰ ਜਬਤ ਕੀਤਾ ਹੈ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।