Hoshiarpur | ਮਾਹਿਲਪੁਰ ਦੇ ਬਾਹਰਵਾਰ ਮਿਲੀ ਨੌਜਵਾਨ ਦੀ ਲਾ??ਸ਼, ਫ਼ੈਲੀ ਸਨਸਨੀਮਾਹਿਲਪੁਰ ਦੇ ਬਾਹਰਵਾਰ ਮਿਲੀ ਨੌਜਵਾਨ ਦੀ ਲਾਸ਼ਪਿੰਡ ਮੇਗੋਵਾਲ ਦਾ ਰਹਿਣ ਵਾਲਾ ਸੀ ਨੌਜਵਾਨਬੀਤੇ ਕੱਲ੍ਹ ਤੋਂ ਘਰੋਂ ਲਾਪਤਾ ਸੀ ਨੌਜਵਾਨਹੁਸਿ਼ਆਰਪੁਰ ਦੇ ਕਸਬਾ ਮਾਹਿਲਪੁਰ ਦੇ ਬਾਹਰਵਾਰ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈਮ੍ਰਿਤਕ ਦੀ ਪਹਚਿਾਣ ਮਨਦੀਪ ਵਜੋਂ ਹੋਈ ਐ ਜਿਸਦੀ ਉਮਰ 28 ਕੁ ਸਾਲ ਦੇ ਕਰੀਬ ਐਜੋ ਕਿ ਪਿੰਡ ਮੇਗੋਵਾਲ ਦਾ ਰਹਿਣ ਵਾਲਾ ਸੀ।ਪਰਿਵਾਰ ਮੁਤਾਬਕ ਨੌਜਵਾਨ ਬੀਤੇ ਕੱਲ੍ਹ ਤੋਂ ਘਰੋਂ ਲਾਪਤਾ ਸੀ ਤੇ ਉਸਦਾ ਫੋਨ ਵੀ ਬੰਦ ਹੀ ਆ ਰਿਹਾ ਸੀ ਤੇਅੱਜ ਉਸ ਦੀ ਲਾਸ਼ ਬਰਾਮਦ ਹੋਈ ਹੈ। ਲਾਸ਼ ਦੇ ਕੋਲੋਂ ਸਰਿੰੰਜ ਅਤੇ ਚਮਚਾ ਬਰਾਮਦ ਹੋਇਆ ਹੈ |ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕੁਝ ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ਤੋਂ ਬਾਹਰ ਆਇਆ ਸੀਪੁਲਿਸ ਮੁਤਾਬਕ ਮੁਢਲੀ ਜਾਂਚ ਚ ਜਾਪੁ ਰਿਹਾ ਹੈ ਕਿ ਨਸ਼ਾ ਲੈਂਦੇ ਸਮੇਂ ਉਸਨੂੰ ਹਾਰਟ ਅਟੈਕ ਹੈ |ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦਿਆਂ ਹੋਇਆਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ |ਕਿਓਂਕਿ ਕੁਝ ਸਮਾਂ ਪਹਿਲਾਂ ਹੀ ਮ੍ਰਿਤਕ ਦੇ ਵੱਡੇ ਭਰਾ ਦਾ ਮਾਹਿਲਪੁਰ ਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀਤੇ ਹੁਣ ਉਸਦੀ ਮੌਤ ਹੋ ਚੁੱਕੀ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।