Amritsar Activa Fire | ਅੱਤ ਦੀ ਗਰਮੀ 'ਚ ਚੱਲਦੀ ਐਕਟੀਵਾ ਨੂੰ ਲੱਗੀ ਭਿਆਨਕ ਅੱਗਅੱਤ ਦੀ ਗਰਮੀ ਚ ਮਸ਼ੀਨਰੀਆਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ |ਖ਼ਬਰ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈਜਿਥੇ ਚੱਲਦੀ ਐਕਟੀਵਾ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ|ਚਾਲਕ ਮੁਤਾਬਕ ਉਹ ਤੇ ਉਸਦਾ ਪੁੱਤਰ ਕਿਸੇ ਕੰਮ ਤੋਂ ਬਾਜ਼ਾਰ ਗਏ ਸਨ |ਇਸ ਦੌਰਾਨ ਰਾਸਤੇ ਚ ਅਚਾਨਕ ਹੀ ਉਨ੍ਹਾਂ ਦੀ ਐਕਟਿਵਾ ਚੋਂ ਧੂਆਂ ਨਿਕਲਣਾ ਸ਼ੁਰੂ ਹੋ ਗਿਆਜਿਸ ਨੂੰ ਵੇਖ ਕੇ ਉਹ ਤੁਰੰਤ ਐਕਟਿਵ ਰੋਕ ਕੇ ਖੜ੍ਹੇ ਹੋਏਜਿਸ ਤੋਂ ਬਾਅਦ ਕੁਝ ਹਮਿੰਟਾਂ ਸਕਿੰਟਾਂ ਚ ਐਕਟਿਵਾ ਨੂੰ ਭਿਆਨਕ ਅੱਗ ਲੱਗ ਗਈ |ਮੌਕੇ ਤੇ ਮੌਜੂਦ ਲੋਕਾਂ ਨੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਤੇ ਦਮਕਲ ਵਿਭਾਗ ਨੂੰ ਸੂਚਿਤ ਕੀਤਾ ਗਿਆ |ਪਰ ਜਦ ਤੱਕ ਅੱਗ 'ਤੇ ਕਾਬੂ ਪਾਇਆ ਗਿਆ ਉਦੋਂ ਤਕ ਐਕਟਿਵਾ ਬੁਰੀ ਤਰ੍ਹਾਂ ਨੁਕਸਾਨੀ ਜਾ ਚੁੱਕੀ ਸੀ ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।