Amritpal Mother |'ਪਤਾ ਨਹੀਂ ਸਰਕਾਰਾਂ ਦੀ ਕੀ ਮਨਸ਼ਾ ਹੈ'ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰਪਿੰਡ 'ਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈਵਧਾਈਆਂ ਦੇਣ ਵਾਲਿਆਂ ਦਾ ਤਾਂਤਾਅੰਮ੍ਰਿਤਪਾਲ ਦੀ ਮਾਤਾ ਨੇ ਖਡੂਰ ਸਾਹਿਬ ਦੇ ਲੋਕਾਂ ਦਾ ਕੀਤਾ ਧੰਨਵਾਦਹਲਕੇ ਦੇ ਲੋਕਾਂ ਨਾਲ ਮਿਲਣ ਦਾ ਸਮਾਂ ਦਵੇ ਸਰਕਾਰ - ਪਰਿਵਾਰਸਖਤ ਸੁਰੱਖਿਆ ਘੇਰੇ 'ਚ ਅੰਮ੍ਰਿਤਪਾਲ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ |ਇਸ ਖੁਸ਼ੀ 'ਚ ਅੰਮ੍ਰਿਤਪਾਲ ਦੇ ਘਰ ਪਿੰਡ 'ਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ |ਤਸਵੀਰਾਂ ਤੁਹਾਨੂੰ ਵਿਖਾ ਰਹੇ ਹਾਂ ਅੰਮ੍ਰਿਤਪਾਲ ਸਿੰਘ ਦੇ ਘਰ ਪਿੰਡ ਜੱਲੂਪੁਰ ਖੇੜਾ ਦੀਆਂਜਿਥੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ |ਇਸ ਦੌਰਾਨ ਖੁਸ਼ੀ ਜਾਹਿਰ ਕਰਦਿਆਂ ਅੰਮ੍ਰਿਤਪਾਲ ਦੀ ਮਾਤਾ ਨੇ ਖਡੂਰ ਸਾਹਿਬ ਦੇ ਲੋਕਾਂ ਦਾ ਧਨਵਾਦ ਕੀਤਾਉਥੇ ਹੀ ਸਰਕਾਰਾਂ ਨਾਲ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਫਤਵੇ ਦਾ ਮਾਣ ਰੱਖਦੇ ਹੋਏਅੰਮ੍ਰਿਤਪਾਲ ਨੂੰ ਹਲਕੇ ਦੇ ਲੋਕਾਂ ਨਾਲ ਮਿਲਣ ਤੇ ਫ਼ਤਹਿ ਸਾਂਝੀ ਕਰਨ ਦਾ ਮੌਕਾ ਦਿੱਤਾ ਜਾਂਦਾ |