Amritpal Singh Khalsa |'ਅੰਮ੍ਰਿਤਪਾਲ ਦੀ ਲੀਗਲ ਟੀਮ ਹੋਈ ਫ਼ੇਲ੍ਹ ਸਾਬਤ' |Advocate - Harinderpal singh isherAdvocate - Harinderpal singh isher'ਅੰਮ੍ਰਿਤਪਾਲ ਦੀ ਜਾ ਸਕਦੀ ਹੈ ਖਡੂਰ ਸਾਹਿਬ ਸੀਟ' - ਸੁਣੋ ਕੀ ਕਹਿੰਦਾ ਹੈ ਕਾਨੂੰਨ'ਜੇਕਰ 60 ਦਿਨਾਂ ਦੇ ਵਿੱਚ ਨਾ ਲਿਆ ਗਿਆ ਫ਼ੈਸਲਾ ਤਾਂ ਸੀਟ ਹੋ ਜਾਵੇਗੀ ਰੱਦ'ਫਿਰ ਹੋਣਗੇ ਬਾਏ ਇਲੈਕਸ਼ਨ''ਭਾਈ ਅਮ੍ਰਿਤ ਪਾਲ ਦੀ ਟੀਮ ਦੇ ਵੱਲੋਂ ਦੇਰੀ ਨਾਲ ਲਿਆ ਗਿਆ ਐਕਸ਼ਨ''ਪੰਜਾਬ ਸਰਕਾਰ ਚਾਹੇ ਤਾਂ ਭਾਈ ਅੰਮ੍ਰਿਤਪਾਲ ਤੋਂ ਹਟ ਸਕਦਾ ਹੈ ਐਨਐਸਏ''ਸਰਕਾਰ ਦੀ ਬਦਲਾਖੋਰੀ ਦੀ ਨੀਤੀ ਕਾਰਨ ਹੁਣ ਹੋਰ ਕੋਈ ਰਸਤਾ ਨਹੀਂ ਰਿਹਾ ਭਾਈ ਅੰਮ੍ਰਿਤਪਾਲ ਕੋਲ ਸਿਵਾਏ ਕਾਨੂੰਨ ਦੇ'ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।