Amritpal Return to Jail | ਅੰਮ੍ਰਿਤਪਾਲ ਦੀ ਡਿਬਰੂਗੜ੍ਹ ਜੇਲ੍ਹ 'ਚ ਵਾਪਸੀਅੰਮ੍ਰਿਤਪਾਲ ਸਿੰਘ ਦੀ ਡਿਬਰੂਗੜ੍ਹ ਜੇਲ੍ਹ 'ਚ ਵਾਪਸੀਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਤੋਂ ਬਾਅਦ ਵਾਪਸੀਭਾਰੀ ਸੁਰੱਖਿਆ ਵਿਚਕਾਰ ਚੁਕਾਈ ਗਈ ਸਹੁੰਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਤੋਂ ਬਾਅਦ ਡਿਬਰੂਗੜ੍ਹ ਜੇਲ ਵਾਪਸ ਪਹੁੰਚ ਗਏ ਹਨਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਹਵਾਈ ਸੈਨਾ ਦੇ ਵਿਸ਼ੇਸ਼ ਜਹਾਜ਼ ਰਾਹੀਂ ਵਾਪਸ ਡਿਬਰੂਗੜ੍ਹ ਕੇਂਦਰੀ ਜੇਲ੍ਹ ਲਿਆਂਦਾ।ਅਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਤਹਿਤ ਅਪਰਾਧਾਂ ਲਈ ਅਸਾਮ ਦੇ ਡਿਬਰੂਗੜ੍ਹ ਜ਼ਿਲ੍ਹੇ ਦੀ ਜੇਲ੍ਹ ਵਿੱਚ ਬੰਦ ਹੈ।