Barnala News | ਉਧਾਰ ਲਏ ਪੈਸੇ ਨਹੀਂ ਮੋੜ ਰਿਹਾ ਸੀ ਦੋਸਤ - ਦੋਸਤ ਨੇ ਦਿੱਤੀ ਖ਼ੌਫ਼ਨਾਕ ਮੌਤਬਰਨਾਲਾ ਪੁਲਿਸ ਨੇ ਇਕ ਅੰਨ੍ਹੇ ਕਤਲ ਦੀ ਗੁਥੀ ਨੂੰ ਸੁਲਝਾ ਲਿਆ ਹੈ |24 ਜੂਨ ਨੂੰ ਪੱਖੋ ਕੈਂਚੀਆਂ ਨੇੜੇ ਮਿਲੀ ਨੌਜਵਾਨ ਦੀ ਲਾਸ਼ ਮਾਮਲੇ ਚ ਖੁਲਾਸਾ ਹੋਇਆ ਹੈਕਿ ਉਕਤ ਨੌਜਵਾਨ ਬੱਬੂ ਸਿੰਘ ਦਾ ਬੇਰਹਿਮੀ ਦੇ ਨਾਲ ਕਤਲ ਹੋਇਆ ਸੀਤੇ ਕਾਤਲ ਕੋਈ ਹੋਰ ਨਹੀਂ ਉਸਦਾ ਦੋਸਤ ਹੀ ਨਿਕਲਿਆ ਹੈ |ਮਸਲਾ ਪੈਸਿਆਂ ਦੇ ਲੈਣ ਦੇਣ ਦਾ ਸੀ |ਬੱਬੂ ਪੈਸੇ ਵਾਪਸ ਕਰਨ ਚ ਟਾਲਮਟੋਲ ਕਰ ਰਿਹਾ ਸੀਜਿਸ ਕਾਰਨ ਗੁੱਸੇ ਚ ਉਸਦੇ ਦੋਸਤ ਕੁਲਵਿੰਦਰ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਉਸਦਾ ਕਤਲ ਕਰ ਦਿੱਤਾਜਿਸਨੂੰ ਪੁਲਿਸ ਨੇ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।