Charanjit Channi |'ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਇਲਾਕੇ 'ਚ ਵੰਡੇ ਜਾ ਰਹੇ ਸੂਟ ਤੇ ਰਾਸ਼ਨ' | Jalandhar ByPoll'ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਇਲਾਕੇ 'ਚ ਵੰਡੇ ਜਾ ਰਹੇ ਸੂਟ ਤੇ ਰਾਸ਼ਨ!!!'MP ਚੰਨੀ ਨੇ ਲਗਾਏ AAP 'ਤੇ ਗੰਭੀਰ ਇਲਜ਼ਾਮAAP 'ਤੇ ਵੋਟਰਾਂ ਨੂੰ ਖਰੀਦਣ ਦੇ ਇਲਜ਼ਾਮMP ਚੰਨੀ ਨੇ ਸ਼ੇਅਰ ਕੀਤੀ ਵੀਡੀਓਭਲਕੇ ਹੋਣਗੀਆਂ ਜਲੰਧਰ ਪੱਛਮੀ 'ਚ ਜ਼ਿਮਨੀ ਚੋਣਾਂਭਲਕੇ ਯਾਨੀ ਕਿ 10 ਜੁਲਾਈ ਨੂੰ ਜਲੰਧਰ ਪੱਛਮੀ 'ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨਲੇਕਿਨ ਉਸ ਤੋਂ ਠੀਕ ਪਹਿਲਾਂ ਸੱਤਾਧਾਰੀ ਆਮ ਆਦਮੀ ਪਾਰਟੀ ਯਾਨੀ ਕਿ ਮਾਨ ਸਰਕਾਰ 'ਤੇਹਲਕੇ ਚ ਵੋਟਰਾਂ ਨੂੰ ਸੂਟ ਤੇ ਰਾਸ਼ਨ ਵੰਡਣ ਦੇ ਇਲਜ਼ਾਮ ਲੱਗੇ ਹਨ |ਤੇ ਇਹ ਇਲਜ਼ਾਮ ਲਗਾਏ ਹਨ ਸਾਬਕਾ ਮੁੱਖ ਮੰਤਰੀ ਪੰਜਾਬ ਤੇ ਜਲੰਧਰ ਤੋਂ ਕਾਂਗਰਸੀ ਸਾਂਸਦ ਚਰਨਜੀਤ ਸਿੰਘ ਚੰਨੀ ਨੇ |ਚੰਨੀ ਨੇ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈਜਿਸ ਚ ਉਹ ਸੂਟ ਤੇ ਰਾਸ਼ਨ ਵੰਡ ਰਹੇ ਵਿਅਕਤੀ ਨੇ ਕਾਬੂ ਕਰ ਕੇ ਇਲਜ਼ਾਮ ਲਗਾਉਂਦੇ ਨਜ਼ਰ ਆਏ ਕਿਉਕਤ ਸਮਾਨ ਵੋਟਰਾਂ ਨੂੰ ਭਰਮਾਉਣ ਲਈ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੰਡਿਆ ਜਾ ਰਿਹਾ ਸੀ |ਹਾਲਾਂਕਿ AAP ਵਲੋਂ ਇਨ੍ਹਾਂ ਸਾਰੇ ਇਲਜ਼ਾਮਾਂ ਨੂੰ ਨਕਾਰਿਆ ਗਿਆ ਹੈ ਤੇ ਕਿਹਾ ਗਿਆ ਹੈ ਕਿ ਇਹ AAP ਨੂੰ ਬਦਨਾਮ ਕਰਨ ਲਈ ਵਿਰੋਧੀਆਂ ਦੀ ਚਾਲ ਹੈ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।