Ludhiana Sad News | ਜਨਮ ਦਿਨ ਤੋਂ ਪਹਿਲਾਂ 8 ਸਾਲ ਦੇ ਬੱਚੇ ਦੀ ਦਰਦਨਾਕ ਮੌਤ, ਜ਼ਿੰਮੇਵਾਰ ਕੌਣ ਕੁਦਰਤ ਜਾਂ ਸਰਕਾਰੀ ਮਹਿਕਮੇ ?ਲੁਧਿਆਣਾ ਵਿੱਚ ਤੇਜ਼ ਹੋਈ ਬਰਸਾਤ ਨੇ ਇਕ ਘਰ ਚ ਸੱਥਰ ਵਿਛਾ ਦਿੱਤੇ |ਚੌੜੀ ਸੜਕ ਤੇ ਬਿਜਲੀ ਦੇ ਖੰਭੇ ਤੋਂ ਟੁੱਟੀ ਤਾਰ ਖੜ੍ਹੇ ਬਰਸਾਤੀ ਪਾਣੀ ਚ ਡਿੱਗੀ ਹੋਈ ਸੀਜਿਸ ਕਾਰਨ ਅੱਠ ਸਾਲ ਦਾ ਦੀਵਾਨਸੂ ਕਰੰਟ ਦੀ ਚਪੇਟ ਚ ਆਏ ਗਿਆਤੇ ਉਸਦੀ ਮੌਤ ਹੋ ਗਈ | ਹਾਦਸਾ ਮ੍ਰਿਤਕ ਬੱਚੇ ਦੇ ਜਨਮਦਿਨ ਤੋਂ ਇਕ ਦਿਨ ਪਹਿਲਾਂ ਵਾਪਰਿਆਬੱਚੇ ਦੀ ਮੌਤ ਕਾਰਨ ਪਰਿਵਾਰ ਸਦਮੇ ਚ ਹੈਪਰਿਵਾਰ ਤੇ ਰਿਸ਼ਤੇਦਾਰ ਹਾਦਸੇ ਪਿੱਛੇ ਬਿਜਲੀ ਤੇ ਨਗਰ ਨਿਗਮ ਵਿਭਾਗ ਨੂੰ ਜਿੰਮੇਵਾਰ ਦੱਸ ਰਹੇ ਹਨਤੇ ਉਨ੍ਹਾਂ ਵਲੋਂ ਬੱਚੇ ਦੀ ਲਾਸ਼ ਚੌੜੀ ਸੜਕ ਤੇ ਰੱਖ ਕੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ |ਜਿਨ੍ਹਾਂ ਦਾ ਕਹਿਣਾ ਹੈ ਕਿ ਜਦ ਤੱਕ ਇਨਸਾਫ ਨਹੀਂ ਮਿਲਦਾ ਜਦ ਤੱਕ ਬੱਚੇ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।