CM Bhagwant Mann| 'ਪੰਜਾਬ 'ਚ ਬਣੇਗੀ ਨਵੀਂ 'ਮਾਲਵਾ ਨਹਿਰ''ਅਕਾਲੀ ਦਲ ਦੇ ਕਾਂਟੋਂ ਕਲੇਸ਼ 'ਤੇ CM ਮਾਨ ਦਾ ਨਿਸ਼ਾਨਾ'25 ਸਾਲ ਰਾਜ ਕਰਨ ਵਾਲਿਆਂ ਦਾ ਹਾਲ ਵੇਖਲੋ''ਮੇਰੇ 32 ਦੰਦਾਂ ਦੀ ਸੱਚੀ ਹੋ ਗਈ''ਅਕਾਲੀ ਦਲ ਹੋ ਗਿਆ ਖ਼ਤਮ''ਅਕਾਲੀ ਦਲ ਨੂੰ ਮਿਲੀ ਬੇਅਦਬੀ ਕਰਵਾਉਣ ਦੀ ਸਜ਼ਾ''ਸੁਖਬੀਰ ਬਾਦਲ ਪ੍ਰਧਾਨਗੀ ਨਹੀਂ ਛੱਡਦਾ' ਅਕਾਲੀ ਦਲ ਦੀ ਧੜੇਬਾਜ਼ੀ ਤੇ ਕਾਤੋਂ ਕਲੇਸ਼ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਸ਼ਾਨਾ ਸਾਧਿਆ ਹੈ |CM ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ 32 ਦੰਦਾਂ ਦੀ ਸੱਚੀ ਗੱਲ ਹੋ ਰਹੀ ਹੈ 25 ਸਾਲ ਰਾਜ ਕਰਨ ਵਾਲਿਆਂ ਦਾ ਹਾਲ ਵੇਖ ਲਓ ਜਿਨ੍ਹਾਂ ਨੂੰ ਬੇਅਦਬੀ ਕਰਵਾਉਣ ਦੀ ਸਜ਼ਾ ਮਿਲ ਰਹੀ ਹੈ ਤੇ ਅੱਜ ਅਕਾਲੀ ਦਲ ਖ਼ਤਮ ਹੋ ਗਿਆ ਹੈ ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।