Farmer protest| 'ਮੈਂ ਨਹੀਂ ਚਾਹੁੰਦਾ ਕਿਸੇ ਨਾਲ ਭਿੜੀਏ'#CMBhagwantMann #Farmerprotest2024 #MSP #KisanProtest #Shambhuborder #teargas #piyushgoyal #Farmers #SKM #Farmers #Kisan #BhagwantMann #AAPPunjab #Shambuborder #Jagjitsinghdalewal #Sarwansinghpander #NarendraModi #BJP #Punjab #PunjabNews #pulses #maize #cotton #crops #MSP #ABPSanjha #ABPNews #ABPLIVEਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿੱਚ ਕਿਸਾਨਾਂ ਦੇ ਵਕੀਲ ਵਜੋਂ ਸ਼ਿਰਕਤ ਕੀਤੀ ਸੀ ਅਤੇ ਅੰਤਿਮ ਫੈਸਲਾ ਸਬੰਧਤ ਧਿਰਾਂ ਨੇ ਲੈਣਾ ਹੈ। ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਅਮਨ-ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਪਹਿਲਾਂ ਹੀ ਦੋ ਕਿਸਾਨ ਸ਼ਹੀਦ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਪਣਾ ਫ਼ਰਜ਼ ਨਿਭਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।