CM Mann on Jalandhar west result | ਮਹਿੰਦਰ ਭਗਤ ਦੀ ਜਿੱਤ 'ਤੇ ਬੋਲੇ CM ਮਾਨਮੁੱਖ ਮੰਤਰੀ ਮਾਨ ਨੇ ਦਿੱਤੀ ਜਿੱਤ ਦੀ ਵਧਾਈਜਲੰਧਰ ਪੱਛਮੀ ਦੀ ਜ਼ਿਮਨੀ ਚੋਣ 'ਚ AAP ਦੀ ਸ਼ਾਨਦਾਰ ਜਿੱਤਮਹਿੰਦਰ ਭਗਤ 37,325 ਵੋਟਾਂ ਦੇ ਮਾਰਜ਼ਿਨ ਨਾਲ ਜਿੱਤੇਜਲੰਧਰ ਜ਼ਿਮਨੀ ਚੋਣਾਂ 'ਚ AAP ਦੀ ਰਿਕਾਰਡ ਤੋੜ ਜਿੱਤ ਹੋਈ ਹੈ |ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ 37,325 ਵੋਟਾਂ ਦੇ ਮਾਰਜ਼ਿਨ ਨਾਲ ਜਿੱਤੇ ਹਨ |ਜਦਕਿ ਕਾਂਗਰਸ ਦੀ ਸੁਰਿੰਦਰ ਕੌਰ ਨੂੰ 16757, ਭਾਜਪਾ ਦੀ ਸ਼ੀਤਲ ਅੰਗੁਰਾਲ ਨੂੰ 17921 ਵੋਟਾਂ,ਅਕਾਲੀ ਦਲ ਦੀ ਸੁਰਜੀਤ ਕੌਰ ਨੂੰ 1242 ਅਤੇ ਬਸਪਾ ਦੇ ਬਿੰਦਰ ਕੁਮਾਰ ਨੂੰ 734 ਵੋਟਾਂ ਮਿਲੀਆਂ।ਇਸ ਇਤਿਹਾਸਕ ਜਿੱਤ ਤੋਂ ਬਾਦ ਆਮ ਆਦਮੀ ਪਤੀ ਵਲੋਂ ਜਿਥੇ ਜਿੱਤ ਦੇ ਜਸ਼ਨ ਮਨਾਏ ਜਾ ਰਹੇ ਹਨਉਥੇ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਵੀ ਵਧਾਈ ਦਿੱਤੀ ਗਈ ਹੈ |ਸੋਸ਼ਲ ਮੀਡੀਆ ਪੋਸਟ ਕਰਦਿਆਂ CM ਮਾਨ ਨੇ ਲਿਖਿਆ ਹੈ ਕਿਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁੱਸ਼ ਹਨ...ਤੇ ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਉਹ ਜਲੰਧਰ ਵੈਸਟ ਨੂੰ ਵੀ ਬੈਸਟ ਬਣਾਉਣਗੇ