Barnala News | ਬਰਨਾਲੇ ਦੇ ਵਪਾਰੀ ਕੋਲੋਂ ਫਿਰੌਤੀ ਮੰਗਣ ਵਾਲੇ ਮੁਲਜ਼ਮ ਪੁਲਿਸ ਨੇ ਚਤੁਰਾਈ ਨਾਲ ਦਬੋਚੇਬਰਨਾਲਾ ਦੇ ਇੱਕ ਵਪਾਰੀ ਕੋਲੋਂ ਡੇਢ ਕਰੋੜ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ।ਪੀੜਤ ਵਪਾਰੀ ਕਮਲ ਜਿੰਦਲ ਨੇ ਇਸਦੀ ਸ਼ਿਕਾਇਤ ਪੁਲਿਸ ਪ੍ਰਸ਼ਾਸਨ ਨੂੰ ਕੀਤੀਜਿਸ ਤੋਂ ਬਾਅਦ ਪੁਲਿਸ ਨੇ ਚੁਸਤੀ ਦਿਖਾਉਂਦਿਆਂ ਜਾਲ ਵਿਛਾ ਕੇ 2 ਨੂੰ ਕਾਬੂ ਕੀਤਾ ਹੈਦੋਵੇਂ ਮੁਲਜ਼ਮ ਲੁਧਿਆਣਾ ਜ਼ਿਲ੍ਹੇ ਦੇ ਰਾਏਕੋਟ ਅਤੇ ਗੋਵਿੰਦਬਾਲ ਦੇ ਵਸਨੀਕ ਹਨ।ਜਿਨ੍ਹਾਂ ਦੇ ਤਾਰ ਕੈਨੇਡਾ 'ਚ ਬੈਠੇ ਕੁਝ ਮੁਲਜ਼ਮਾਂ ਨਾਲ ਜੁੜ ਰਹੇ ਹਨਜੋ ਕਿ ਪੇਸ਼ੇਵਰ ਗੈਂਗਸਟਰਾਂ ਦੇ ਅੰਦਾਜ਼ 'ਚ ਧਮਕੀ ਭਰੇ ਫੋਨ ਸੁਨੇਹੇ ਕਰ ਕੇਵਪਾਰੀਆਂ ਨੂੰ ਡਰਾ-ਧਮਕਾ ਕੇ ਫਿਰੌਤੀ ਵਸੂਲ ਰਹੇ ਸਨ।ਫਿਲਹਾਲ ਪੁਲਿਸ ਨੇ ਮੁਲਜ਼ਮਾਂ ਨੂੰ ਰਿਮਾਂਡ ਤੇ ਲਿਆ ਹੈ | ਜਿਸ ਦੌਰਾਨਵੱਡੇ ਖੁਲਾਸੇ ਹੋਣ ਦੀ ਉਮੀਦ ਹੈ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।