Shubhkaran Case | 'ਜਿਨ੍ਹਾਂ ਨੇ ਸ਼ੁਭਕਰਨ ਨੂੰ ਗੋਲੀ ਮਾਰੀ ਉਹ ਹੀ ਜਾਂਚ ਕਰ ਰਹੇ'ਹਾਈਕੋਰਟ ਚ ਖੁਲਾਸਾ ਹੋਇਆ ਹੈ ਕਿ ਖਨੌਰੀ ਬਾਰਡਰ ਤੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਸ਼ਾਟ ਗੰਨ ਨਾਲ ਹੋਈ ਹੈ |ਤੇ ਸ਼ਾਟ ਗੰਨ ਨਾ ਤਾਂ ਪੁਲਿਸ ਵਰਤਦੀ ਹੈ ਤੇ ਨਾ ਹੀ ਸੁਰਖਿਆ ਕਰਮੀ ਅਜਿਹੇ ਚ ਲੱਗਦਾ ਹੈ ਕਿ ਗੋਲੀ ਕਿਸਾਨਾਂ ਵਲੋਂ ਚੱਲੀ ਹੈ |ਹਾਈਕੋਰਟ ਚ ਸਾਹਮਣੇ ਆਏ ਤਥਾਂ ਤੇ ਸਬੂਤਾਂ ਬਾਰੇ ਕਿਸਾਨ ਆਗੂ ਸ੍ਰਵਨ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕਰਕੇ ਜਵਾਬ ਦਿੱਤਾ ਹੈ ਪੰਧੇਰ ਦਾ ਕਹਿਣਾ ਹੈ ਗੋਲੀ ਚਲਾਉਣ ਵਾਲੀ ਧਿਰ ਹੀ ਮਾਮਲੇ ਦੀ ਜਾਂਚ ਕਰ ਰਹੀ ਹੈ ਇਸ ਲਈ ਉਨ੍ਹਾਂ ਨੂੰ ਜਾਂਚ 'ਤੇ ਵਿਸ਼ਵਾਸ ਨਹੀਂ |ਉਹ ਚਾਹੁੰਦੇ ਹਨ ਕਿ ਮਾਮਲੇ ਦੀ ਜਾਂਚ ਨਿਰਪੱਖ ਢੰਗ ਨਾਲ ਕਿਸੇ ਸਾਬਕਾ ਜੱਜ ਤੋਂ ਕਰਵਾਈ ਜਾਵੇ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।