Jalalabad News | ਜਲਾਲਾਬਾਦ 'ਚ ਲੱਗੇ ਰਾਣਾ ਸੋਢੀ Go Back ਦੇ ਨਾਅਰੇ #Punjab #BJP #Ferozpur #Ranasodhi #farmerprotest #election #Loksabha #abpliveਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਕਰਨ ਪਿੰਡਾਂ ਤੇ ਹਲਕਿਆਂ ਚ ਜਾ ਰਹੇਭਾਜਪਾ ਆਗੂਆਂ ਨੂੰ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ |ਇਸੇ ਕੜੀ ਚ ਜਲਾਲਾਬਾਦ ਚ ਭਾਜਪਾ ਉਮੀਦਵਾਰ ਰਾਣਾ ਸੋਢੀ ਵੱਲੋਂ ਕੱਢੇ ਗਏਰੋਡ ਸ਼ੋ ਦੇ ਦੌਰਾਨ ਵੱਡੀ ਤਾਦਾਦ ਦੇ ਵਿੱਚ ਕਿਸਾਨ ਜਥੇਬੰਦੀਆਂ ਦੇ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆਇੰਨਾ ਹੀ ਨਹੀਂ ਇਕਾ ਦੁਕਾ ਥਾਵਾਂ ਤੇ ਪੁਲਿਸ ਅਤੇ ਕਿਸਾਨਾਂ ਦੇ ਵਿਚਾਲੇ ਝੜਪ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਹਨ |ਦਰਅਸਲ ਫਿਰੋਜ਼ਪੁਰ ਲੋਕਸਭਾ ਹਲਕੇ ਤੋਂ ਭਾਜਪਾ ਵੱਲੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ।ਜਿਸ ਤੋਂ ਬਾਅਦ ਰਾਣਾ ਗੁਰਮੀਤ ਸਿੰਘ ਸੋਡੀ ਅੱਜ ਆਪਣਾ ਰੋਡ ਸ਼ੋ ਕਰਨ ਦੇ ਲਈ ਜਲਾਲਾਬਾਦ ਵਿੱਚ ਪਹੁੰਚੇ lਇਸ ਤੋਂ ਪਹਿਲਾਂ ਕਿ ਉਹ ਜਲਾਲਾਬਾਦ ਵਿੱਚ ਦਾਖਲ ਹੁੰਦੇ ਉਹਨਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ lਵਿਰੋਧ ਦੇ ਲਾਇ ਕਈ ਥਾਵਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਇਕੱਠ ਕੀਤਾ ਗਿਆ lਹਾਲਾਂਕਿ ਕਿਸੇ ਤਰ੍ਹਾਂ ਦੀ ਕੋਈ ਅਨਸੁਖਾਵੀ ਘਟਨਾ ਨਾ ਵਾਪਰੇ ਇਸ ਕਰਕੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਵੀ ਤੈਨਾਤ ਕੀਤਾ ਗਿਆ।ਤੇ ਬੈਰੀਕੇਟਿੰਗ ਵੀ ਕੀਤੀ ਗਈ ਸੀ l ਕਿਸਾਨਾਂ ਵਿੱਚ ਭੱਟ ਦੀ ਮੋਦੀ ਸਰਕਾਰ ਪ੍ਰਤੀ ਨਾਰਾਜ਼ਗੀ ਹੈ |ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਹਰਿਆਣਾ ਸਰਹੱਦ ਤੇ ਬੀਜੇਪੀ ਸਰਕਾਰ ਵਲੋਂਕਿਸਾਨਾਂ ਤੇ ਤਸ਼ੱਦਦ ਧਾਇਆ ਗਿਆ-ਉਹਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਗਿਆ l ਕਿਸਾਨੀ ਮੰਗਾਂ ਮੰਨਣ ਤੋਂ ਇਨਕਾਰੀ ਹੋਈ ਬੈਠੀ ਹੈਤੇ ਇਸੀ ਗਲੋਂ ਉਹ ਭਾਜਪਾ ਦਾ ਵਿਰੋਧ ਕਰ ਰਹੇ ਹਨ |Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1Don't forget to press THE BELL ICON to never miss any updatesWatch ABP Sanjha Live TV: https://abpsanjha.abplive.in/live-tvABP Sanjha Website: https://abpsanjha.abplive.in/Social Media Handles:YouTube: https://www.youtube.com/user/abpsanjhaFacebook: https://www.facebook.com/abpsanjha/Twitter: https://twitter.com/abpsanjhaDownload ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en