Fazilka Car Fire : ਅੱਤ ਦੀ ਗਰਮੀ 'ਚ ਖੜ੍ਹੀ ਕਾਰ ਨੂੰ ਲੱਗੀ ਭਿਆਨਕ ਅੱਗ#Punjab #Heatwave #Fazilka #Carfire #abpliveਅੱਤ ਦੀ ਗਰਮੀ ਚ ਮਸ਼ੀਨਰੀਆਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ |ਤਸਵੀਰਾਂ ਫਾਜ਼ਿਲਕਾ ਦੀਆਂ ਹਨਜਿਥੇ ਐਮਸੀ ਕਲੋਨੀ ਦੇ ਵਿੱਚ ਖੜੀ ਕਾਰ ਨੂੰ ਅਚਾਨਕ ਲੱਗੀ ਅੱਗਹਾਲਾਂਕਿ ਸਥਾਨਕ ਲੋਕਾਂ ਨੇ ਪਹਿਲਾਂ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਅੱਗ ਬੇਕਾਬੂ ਹੋ ਗਈ ਤਾਂਪੁੱਜੇ ਫਾਇਰ ਬ੍ਰਗੇਡ ਵਿਭਾਗ ਦੇ ਕਰਮਚਾਰੀਆਂ ਨੇ ਅੱਗ ਤੇ ਕਾਬੂ ਪਾਇਆ lਗਨੀਮਤ ਰਹੀ ਕਿ ਹਾਦਸੇ ਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਹੈ l ਪਰ ਕਾਰ ਦਾ ਕਾਫੀ ਨੁਕਸਾਨ ਹੋ ਗਿਆ ਹੈ lਜਦਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ ਹੈ lਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ