CM Bhagwant Mann | ਬਿਜਲੀ ਦੇ ਲੰਬੇ ਕੱਟਾਂ ਤੋਂ ਪ੍ਰੇਸ਼ਾਨ ਫ਼ਾਜ਼ਿਲਕਾ ਦੇ ਲੋਕ !!!ਲੰਬੇ ਕੱਟਾਂ ਤੋਂ ਪ੍ਰੇਸ਼ਾਨ ਫ਼ਾਜ਼ਿਲਕਾ ਦੇ ਲੋਕ !!!CM ਮਾਨ ਦੇ 24 ਘੰਟੇ ਨਿਰਵਿਘਨ ਬਿਜਲੀ ਦੇਣ ਦੇ ਦਾਅਵੇ ਅੱਤ ਦੀ ਗਰਮੀ 'ਚ ਬਿਜਲੀ ਦੇ ਲੰਬੇ ਕੱਟਾਂ ਤੋਂ ਪ੍ਰੇਸ਼ਾਨ ਲੋਕਤੁਹਾਡੇ ਇਲਾਕੇ 'ਚ ਵੀ ਲੱਗਦੇ ਹਨ ਬਿਜਲੀ ਦੇ ਲੰਬੇ ਕੱਟ?ਇਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਹਰ ਭਾਸ਼ਣ ਚ ਮੁਫ਼ਤ ਨਿਰਵਿਘਨ ਬਿਜਲੀ ਦੇਣ ਦੇ ਦਾਅਵੇ ਕਰਦੇ ਨਜ਼ਰ ਆਉਂਦੇ ਹਨ ਤੇ ਦੂਜੇ ਪਾਸੇ ਪੰਜਾਬ ਦੇ ਲੋਕ ਬਿਜਲੀ ਦੇ ਕੱਟਾਂ ਤੋਂ ਖ਼ਾਸੇ ਪ੍ਰੇਸ਼ਾਨ ਨਜ਼ਰ ਆ ਰਹੇ ਹਨ |ਤਸਵੀਰਾਂ ਹਨ ਫਾਜ਼ਿਲਕਾ ਦੀਆਂ ਜਿੱਥੇ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਤੇ ਅੱਤ ਦੀ ਗਰਮੀ ਕਾਰਨ ਲੋਕ ਖ਼ਾਸੇ ਖੱਜਲ ਖੁਆਰ ਹੋ ਰਹੇ ਹਨ |ਇਹ ਹਾਲ ਸਿਰਫ ਫਾਜ਼ਿਲਕਾ ਦਾ ਨਹੀਂ ਬਲਕਿ ਪੰਜਾਬ ਦੇ ਕਈ ਪਿੰਡਾਂ ਸ਼ਹਿਰਾਂ ਦੇ ਲੋਕਾਂ ਦੀ ਇਹ ਹੀ ਸ਼ਿਕਾਇਤ ਹੈ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।