Fazilka Terrible Accident | ਟਰੱਕ ਥੱਲੇ ਆਉਣ ਕਾਰਨ ਸਾਬਕਾ ਸਰਪੰਚ ਦੀ ਦਰਦਨਾਕ ਮੌ?ਤਫ਼ਾਜ਼ਿਲਕਾ 'ਚ ਭਿਆਨਕ ਸੜਕੀ ਹਾਦਸਾਸਾਬਕਾ ਸਰਪੰਚ ਦੀ ਟਰਾਲੇ ਥੱਲੇ ਆਉਣ ਕਾਰਨ ਮੌਤਪਿੰਡ ਝੁੱਗੇ ਲਾਲ ਸਿੰਘ ਨੇੜੇ ਵਾਪਰਿਆ ਹਾਦਸਾਪਿੰਡ ਮੁਹਾਰ ਜਮਸ਼ੇਰ ਦੇ ਸਾਬਕਾ ਸਰਪੰਚ, ਪੰਚ ਤੇ ਮੌਜੂਦਾ ਸਰਪੰਚ ਹੋਏ ਹਾਦਸੇ ਦਾ ਸ਼ਿਕਾਰਫ਼ਾਜ਼ਿਲਕਾ ਦੇ ਪਿੰਡ ਮੁਹਾਰ ਜਮਸ਼ੇਰ ਦੇ ਸਾਬਕਾ ਸਰਪੰਚ, ਸਾਬਕਾ ਪੰਚ ਤੇ ਮੌਜੂਦਾ ਸਰਪੰਚ ਦੇ ਨਾਲ ਭਿਆਨਕ ਹਾਦਸਾ ਵਾਪਰਿਆ ਹੈ |ਜਿਸ ਚ ਸਾਬਕਾ ਸਰਪੰਚ ਦੀ ਦਰਦਨਾਕ ਮੌਤ ਹੋ ਗਈ ਹੈ |ਦੱਸਿਆ ਜਾ ਰਿਹਾ ਹੈ ਕਿ ਉਕਤ ਲੋਕ ਮੋਟਰਸਾਈਕਲ ਤੇ ਕਿਸੇ ਕੰਮ ਜਾ ਰਹੇ ਸਨਪਿੰਡ ਝੁੱਗੇ ਲਾਲ ਸਿੰਘ ਨੇੜੇ ਘੋੜਾ ਟਰਾਲੇ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀਜਿਸ ਕਰਕੇ ਸਾਬਕਾ ਸਰਪੰਚ ਟਰਾਲੇ ਦੇ ਥੱਲੇ ਆ ਗਿਆ l ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ ਹੈ lਜਦਕਿ ਬਾਕੀ ਦੋ ਲੋਕ ਜਖਮੀ ਹੋਏ ਨੇ l ਜਿਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤੇ ਪੁਲਿਸ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ lਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।