Harsimrat angry On Kangana Ranaut | 'ਕੰਗਨਾ ਬੇਹੁਦਾ ਬਿਆਨਬਾਜ਼ੀ ਨਾ ਕਰੇ ਤੇ ਜ਼ਹਿਰ ਨਾ ਘੋਲੇ '#Punjab #Politics #Akalidal #BJP #kanganaranaut #Harsimratbadala #Punjabnews #Punjabinews #Abpliveਚੰਡੀਗੜ੍ਹ ਏਅਰਪੋਰਟ ਤੇ ਥੱਪੜਕਾਂਡ ਤੋਂ ਬਾਅਦ ਕੰਗਨਾ ਰਣੌਤ ਵਲੋਂ ਪੰਜਾਬ ਬਾਰੇ ਕੀਤੀ ਟਿੱਪਣੀ ਤੇ ਵੀ ਸਿਆਸਤ ਵੀ ਗਰਮਾ ਗਈ ਹੈ |ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਕੰਗਨਾ ਰਣੌਤ ਤੇ ਵਰ੍ਹੀ ਹੈ |ਜਿਨ੍ਹਾਂ ਦਾ ਕਹਿਣਾ ਹੈ ਕਿ ਕੰਗਨਾ ਆਪਣੀ ਹਾਈਕਮਾਂਡ ਨੂੰ ਖੁਸ਼ ਕਰਨ ਦੀ ਬਜਾਏ ਆਪਣੀ ਜ਼ਿੰਮੇਵਾਰੀ ਸਮਝੇ ਬੇਹੂਦਾ ਬਿਆਨਬਾਜ਼ੀ ਤੋਂ ਗੁਰੇਜ਼ ਕਰੇ ਤੇ ਆਪਣੀ ਜ਼ੁਬਾਨ ਤੇ ਲਗਾਮ ਦਵੇ ਤਾਂ ਸ਼ਾਇਦ ਉਸਨੂੰ ਅਜਿਹੀਆਂ ਚੀਜ਼ਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। Social Media Handles: YouTube: / abpsanjha Facebook: / abpsanjha Twitter: / abpsanjha Whatsapp Channle abpsanjha ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।