Indo-Pak Love Story | ਪਾਕਿਸਤਾਨੀ ਕੁੜੀ ਦੇ ਪਿਆਰ 'ਚ ਪਾਗਲ ਨੌਜਵਾਨ,ਭਾਰਤ-ਪਾਕਿ ਸਰਹੱਦ ਤੋਂ ਕਾਬੂ #Fazilka #BSF #Boyarrest #abpliveਪਾਕਿਸਤਾਨੀ ਕੁੜੀ ਨਾਲ ਸੋਸ਼ਲ ਮੀਡੀਆ 'ਤੇ ਦੋਸਤੀ ਹੋਈਭਾਰਤ-ਪਾਕਿ ਸਰਹੱਦ 'ਤੇ ਪਹੁੰਚਿਆ ਸਿਰਫ਼ਿਰਾ ਆਸ਼ਿਕ ਬੀਐਸਐਫ ਨੇ ਫੜਿਆ, ਪੁਲਿਸ ਹਵਾਲੇ ਕੀਤਾਬੀ.ਐਸ.ਐਫ ਨੇ ਫਾਜ਼ਿਲਕਾ ਦੇ ਭਾਰਤ-ਪਾਕਿ ਸਰਹੱਦ ਨੇੜਿਓਂ ਇਸ ਨੌਜਵਾਨ ਨੂੰ ਕਾਬੂ ਕੀਤਾ ਹੈਲੜਕੇ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ 'ਤੇ ਉਸਦੀ ਦੋਸਤੀ ਪਾਕਿਸਤਾਨੀ ਲੜਕੀ ਨਾਲ ਹੋ ਗਈ ਅਤੇ ਪਿਆਰ ਦੇ ਚੱਕਰ ਚ ਨੌਜਵਾਨ ਭਾਰਤ-ਪਾਕਿ ਸਰਹੱਦ 'ਤੇ ਪਹੁੰਚ ਗਿਆ, ਜਿੱਥੇ ਉਸ ਨੂੰ ਬੀ.ਐਸ.ਐਫ ਨੇ ਨੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ|ਨੌਜਵਾਨ ਦੀ ਪਹਿਚਾਣ ਜੁਨੇਲ ਪੁੱਤਰ ਖੁਰਸ਼ੀਦ ਵਾਸੀ ਯੂ.ਪੀ ਵਜੋਂ ਹੋਈ ਹੈ ਫਿਲਹਾਲ ਪੁਲਿਸ ਵੱਲੋਂ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।