Khanna News | ਗੋਲਗੱਪੇ ਖਾਣ ਜਾ ਰਹੇ ਮਾਂ ਪੁੱਤ ਟਰੇਨ ਦੀ ਚਪੇਟ 'ਚ ਆਏ, ਪੁੱਤ ਦੇ ਉੱਡੇ ਚਿੱਥੜੇ ਖੰਨਾ ਦੇ ਵਿਚ ਦੇਰ ਸ਼ਾਮ ਰੇਲਵੇ ਲਾਈਨ ਕਰਾਸ ਕਰਕੇ ਗੋਲਗੱਪੇ ਖਾਣ ਜਾ ਰਹੇ ਮਾਂ ਪੁੱਤ ਟਰੇਨ ਦੀ ਚਪੇਟ ਚ ਆ ਗਏ ਹਾਦਸੇ ਚ 24 ਸਾਲਾ ਪੁੱਤ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਮਾਂ ਨੂੰ ਗੰਭੀਰ ਹਾਲਤ ਚ ਹਸਪਤਾਲ ਭਰਤੀ ਕਰਵਾਇਆ ਗਿਆ ਹੈ |ਮ੍ਰਿਤਕ 24 ਸਾਲਾ ਕਰਨ ਸਿੰਘ 3 ਭੈਣਾਂ ਦਾ ਇਕਲੌਤਾ ਭਰਾ ਸੀ |ਜੋ ਕਿ ਘਰੋਂ ਦਵਾਈ ਲੈਣ ਨਿਕਲੇ ਸਨ | ਲੇਕਿਨ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਘਰ ਨਹੀਂ ਪਰਤਿਆ |ਪਰਿਵਾਰ ਚ ਮਾਤਮ ਪਸਰ ਗਿਆ ਹੈ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।