Lakha Sidhana |'ਅੰਮ੍ਰਿਤਪਾਲ ਦੇ ਭਰਾ ਦਾ ਡੋਪ ਟੈਸਟ ਆਇਆ ਪੋਜ਼ੀਟਿਵ ਜਾਂ ਕੋਈ ਕਹਾਣੀ'ਅੰਮ੍ਰਿਤਪਾਲ ਦੇ ਭਰਾ ਦੀ ਗ੍ਰਿਫ਼ਤਾਰੀ 'ਤੇ ਬੋਲਿਆ ਲੱਖਾ ਸਿਧਾਣਾਗ੍ਰਿਫ਼ਤਾਰੀ ਇਕ ਡਰਾਮਾ ਤੇ ਸਾਜਿਸ਼ - ਲੱਖਾ ਸਿਧਾਣਾਲੱਖਾ ਸਿਧਾਣਾ ਨੇ ਗ੍ਰਿਫ਼ਤਾਰੀ 'ਤੇ ਖੜ੍ਹੇ ਕੀਤੇ ਸਵਾਲਨਿਆਂਇਕ ਹਿਰਾਸਤ 'ਚ ਅੰਮ੍ਰਿਤਪਾਲ ਦਾ ਭਰਾਹਰਪ੍ਰੀਤ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆਫਿਲੌਰ ਕੋਰਟ 'ਚ ਹੋਈ ਹਰਪ੍ਰੀਤ ਦੀ ਪੇਸ਼ੀICE Drug ਨਾਲ ਪੁਲਿਸ ਨੇ ਕੀਤਾ ਹੈ ਗ੍ਰਿਫ਼ਤਾਰਚਾਰ ਗ੍ਰਾਮ ਨਸ਼ੇ ਨਾਲ ਕੀਤਾ ਗ੍ਰਿਫਤਾਰਹਰਪ੍ਰੀਤ ਦਾ ਸਾਥੀ ਲਵਪ੍ਰੀਤ ਵੀ ਗ੍ਰਿਫਤਾਰਹਰਪ੍ਰੀਤ ਤੇ ਲਵਪ੍ਰੀਤ ਦਾ ਡੋਪ ਟੈਸਟ ਆਇਆ ਪੋਜ਼ੀਟਿਵਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।