Lawrence Bishnoi gang arrest| ਲਾਰੈਂਸ ਬਿਸ਼ਨੋਈ ਤੇ ਵਿੱਕੀ ਗੌਂਡਰ ਗੈਂਗ ਦੇ 4 ਗੁਰਗੇ ਭਾਰੀ ਅਸਲੇ ਸਮੇਤ ਕਾਬੂਲਾਰੈਂਸ ਬਿਸ਼ਨੋਈ ਤੇ ਵਿੱਕੀ ਗੌਂਡਰ ਗੈਂਗ ਦੇ 4 ਗੁਰਗੇ ਕਾਬੂਯੂਪੀ ਦੇ ਫਿਰੋਜ਼ਾਬਾਦ ਤੋਂ ਲੈ ਕੇ ਆਏ ਸੀ ਭਾਰੀ ਅਸਲਾਬਠਿੰਡਾ ਪੁਲਿਸ ਨੇ ਗੈਂਗਸਟਰ ਕੀਤੇ ਕਾਬੂ ਬਠਿੰਡਾ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਵਿੱਕੀ ਗੌਂਡਰ ਗੈਂਗ ਦੇ 4 ਗੁਰਗੇ ਕਾਬੂ ਕੀਤੇ ਹਨ |ਮੁਲਜ਼ਮਾਂ ਦੀ ਪਹਿਚਾਣ ਸੰਦੀਪ ਨਾਗਰਾ,ਮਨਪ੍ਰੀਤ ਸਿੰਘ,ਹਰਮਨਪ੍ਰੀਤ ਸਿੰਘ ਤੇ ਰਾਮ ਕੁਮਾਰ ਵਜੋਂ ਹੋਈ ਹੈਸੰਦੀਪ ਨਾਗਰਾ ਜੋ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਮੁਲਜ਼ਮ ਕੇਕੜਾ ਦਾ ਸਾਥੀ ਹੈ |ਮੁਲਜ਼ਮਾਂ ਕੋਲੋਂ 1 ਪਿਸਟਲ,ਦੇਸੀ ਕੱਟਾ,315 ਬੋਰ,ਇਕ ਰਿਵਾਲਵਰ ਤੇ ਕਾਰਤੂਸ ਸਣੇ ਭਾਰੀ ਮਾਤਰਾ ਚ ਅਸਲਾ ਵੀ ਬਰਾਮਦ ਹੋਇਆ ਹੈ |ਦਸਿਆ ਜਾ ਰਿਹਾ ਹੈ ਕਿ ਮੁਲਜ਼ਮ ਇਹ ਅਸਲਾ ਯੂਪੀ ਦੇ ਫਿਰੋਜ਼ਾਬਾਦ ਤੋਂ ਲੈ ਕੇ ਆਏ ਸਨ |4 ਹੀ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਤੇ ਪਹਿਲਾਂ ਵੀ ਕਈ ਮਾਮਲੇ ਦਰਜ਼ ਹਨਤੇ ਚਾਰੋਂ ਜੇਲ੍ਹ ਕੱਟ ਕੇ ਆਏ ਹੋਏ ਹਨ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।