Ludhiana '| ਲੁਧਿਆਣਾ 'ਚ ਦਰਗਾਹ ਦੇ ਨਾਲ ਖੋਲ੍ਹਿਆ ਠੇਕਾ, ਭੜਕੇ ਲੋਕਤਸਵੀਰਾਂ ਲੁਧਿਆਨਾ ਸਥਿਤ ਪੁਰਾਣੀ ਸਬਜੀ ਮੰਡੀ ਦੀਆਂ ਹਨ ਜਿਥੇ ਦਰਗਾਹ ਦੇ ਨਾਲ ਲਗਦੀ ਕੰਧ ਕੋਲ ਸ਼ਰਾਬ ਦਾ ਠੇਕਾ ਖੋਲ੍ਹਿਆ ਗਿਆ ਹੈ ਜਿਸ ਤੋਂ ਨਾਰਾਜ਼ ਲੋਕਾਂ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ |ਲੋਕਾਂ ਚ ਗੁੱਸਾ ਹੈ ਕਿ ਦਰਗਾਹ ਦੇ ਨਾਲ ਸ਼ਰਾਬ ਦਾ ਠੇਕਾ ਖੋਲ੍ਹ ਕੇ ਉਨ੍ਹਾਂ ਦੀ ਆਸਥਾ ਨੂੰ ਵੀ ਠੇਸ ਪਹੁੰਚਾਈ ਗਈ ਹੈ ਲੋਕਾਂ ਨੇ ਪ੍ਰਸ਼ਾਸਨ ਨੂੰ ਇਸ ਮਾਮਲੇ ਚ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ|ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।