Hoshiarpur ਖੌਫ਼ਨਾਕ ਹਾਦਸਾ - ਇੱਟਾਂ ਦੇ ਭੱਠੇ ‘ਚ ਡਿੱਗਣ ਨਾਲ ਮਜ਼ਦੂਰ ਦੀ ਮੌਤਹੁਸ਼ਿਆਰਪੁਰ ਦੇ ਕਸਬਾ ਕੋਟ ਫਤੂਹੀ ਵਿਚ ਦਰਦਨਾਕ ਹਾਦਸਾ ਵਾਪਰਿਆ ਹੈਜਿਥੇ ਇਕ ਪ੍ਰਵਾਸੀ ਮਜ਼ਦੂਰ ਇੱਟਾਂ ਦੇ ਭੱਠੇ ਵਿਚ ਡਿੱਗਣ ਕਾਰਨ ਮੌਤ ਦੇ ਮੂੰਹ ਚ ਚਲਾ ਗਿਆ|ਹਾਦਸਾ ਭੱਠੇ ਦੀ ਸਲੈਬ ਟੁੱਟਣ ਕਾਰਨ ਵਾਪਰਿਆਮ੍ਰਿਤਕ ਦੀ ਪਹਿਚਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।