Sukhpal Khaira | 'ਕੰਗਨਾ ਨੇ ਥੱਪੜ ਆਪਣੀ ਬਦਕਲਾਮੀ ਨਾਲ ਖਾਧਾ'ਇੰਡੀਅਨ ਨੈਸ਼ਨਲ ਕਾਂਗਰਸ ਕਿਸਾਨ ਵਿੰਗ ਦੇ ਨੈਸ਼ਨਲ ਪ੍ਰਧਾਨ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਅੱਜ ਸ਼ੰਭੂ ਬਾਰਡਰ ਪਹੁੰਚੇ ਜਿਥੇ ਉਨ੍ਹਾਂ ਕਿਸਾਨ ਆਗੂਆਂ ਨਾਲ ਮੁਲਾਕਾਤ ਕੀਤੀ |ਇਸ ਦੌਰਾਨ ਉਨ੍ਹਾਂ ਪੰਜਾਬ ਦੀ ਮਾਨ ਸਰਕਾਰ ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਿਆ | ਤੇ ਵਿਸ਼ਵਾਸ ਦਵਾਇਆ ਕਿ ਕਾਂਗਰਸ ਹਰ ਹਾਲਤ 'ਚ ਕਿਸਾਨਾਂ ਨਾਲ ਖੜ੍ਹੀ ਹੈ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।