MP Charanjit Channi | 'ਮੁੱਖ ਮੰਤਰੀ ਜੀ ਕਾਲੀਆਂ ਭੇਡਾਂ ਆਪਣੀ ਪਾਰਟੀ 'ਚ ਲੱਭਣ'Jalandhar West Bypoll Election 2024ਜਲੰਧਰ ਜ਼ਿਮਨੀ ਚੋਣਾਂ ਦਾ ਮੈਦਾਨ ਭੱਖਦਾ ਜਾ ਰਿਹਾ |ਨਾਮਜ਼ਦਗੀਆਂ ਦਾ ਸਿਲਸਿਲਾ ਜਾਰੀ ਹੈ |ਅੱਜ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ |ਇਸ ਦੌਰਾਨ ਉਨ੍ਹਾਂ ਦੇ ਨਾਲ ਸਾਂਸਦ ਤੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਵੀ ਮੌਜੂਦ ਰਹੇ |ਢੋਲ ਧਮਾਕੇ ਨਾਲ ਨਾਮਜ਼ਦਗੀ ਭਰਨ ਤੋਂ ਬਾਅਦ ਸੁਰਿੰਦਰ ਕੌਰ ਤੇ ਚੰਨੀ ਹੁਰਾਂ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈਤੇ ਦਾਅਵਾ ਕੀਤਾ ਗਿਆ ਇਹ ਜ਼ਿਮਨੀ ਚੋਣਾਂ ਕਾਂਗਰਸ ਪਾਰਟੀ ਹੀ ਜਿੱਤੇਗੀ ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।