Prem singh Chandumajra | ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲਿਆ ਬਾਗ਼ੀ ਅਕਾਲੀ ਧੜਾ, ਵੇਖੋ ਕੀ ਬੋਲੇ ਚੰਦੂਮਾਜਰਾਸ਼੍ਰੋਮਣੀ ਅਕਾਲੀ ਦੇ ਨਾਰਾਜ਼ ਧੜੇ ਨੇ ਅੱਜ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇਪੂਰਨ ਸਮਰਥਨ ਦਿੱਤਾ ਹੈ |ਇਸ ਸੰਬੰਧੀ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੰਮ੍ਰਿਤਪਾਲ ਦੇ ਮਨੁੱਖੀ ਹੱਕਾਂ ਦਾ ਘਾਣ ਹੋ ਰਿਹਾ |ਅੰਮ੍ਰਿਤਪਾਲ ਨੂੰ ਖਡੂਰ ਸਾਹਿਬ ਦੇ ਲੱਖਾਂ ਲੋਕਾਂ ਨੇ ਚੁਣ ਕੇ ਸੰਸਦ ਚ ਭੇਜਿਆ ਹੈਤੇ ਸਰਕਾਰਾਂ ਨੂੰ ਲੋਕਾਂ ਦੇ ਫ਼ਤਵੇ ਦਾ ਸਤਿਕਾਰ ਕਰਦੇ ਹੋਏ ਅੰਮ੍ਰਿਤਪਾਲ ਤੋਂ NSA ਹਟਾ ਕੇ ਰਿਹਾ ਕਰਨਾ ਚਾਹੀਦਾ ਹੈ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।