Punjabi Boy De+a+th In Italy | 7 ਸਾਲ ਬਾਅਦ ਇਟਲੀ ਤੋਂ ਪੰਜਾਬ ਲਾਸ਼ ਬਣਕੇ ਆਇਆ ਨੌਜਵਾਨ #barnala #Iltay #death #punjab #punjabiyouth #india #pmmodi #bhagwantmann ਮਾਤਮ ਤੇ ਦੁੱਖ ਭਰੀਆਂ ਤਸਵੀਰਾਂ ਸਾਹਮਣੇ ਆਈਆਂ ਨੇ ਬਰਨਾਲਾ ਦੇ ਪਿੰਡ ਮਹਿਲ ਖੁਰਦ ਤੋਂ ਜਿਥੋਂ ਦੇ ਜੰਮਪਲ ਨੌਜਵਾਨ ਸਵਰਨ ਸਿੰਘ ਦੀ ਇਟਲੀ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਅੱਜ 24 ਦਿਨਾਂ ਬਾਅਦ ਨੌਜਵਾਨ ਸਵਰਨ ਸਿੰਘ ਦੀ ਮ੍ਰਿਤਕ ਦੇਹ ਜਿਵੇਂ ਹੀ ਜੱਦੀ ਪਿੰਡ ਘਰ ਪਹੁੰਚੀ ਤਾਂ ਪਰਿਵਾਰ ਸਦਮੇ ਚ ਚਲਾ ਗਿਆ ਹਰ ਅੱਖ ਨਮ ਨਜ਼ਰ ਆਈ |ਪਰਿਵਾਰ ਦੇ ਵਲੋਂ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਗਮਗੀਨ ਮਾਹੌਲ ਵਿੱਚ ਨੌਜਵਾਨ ਦਾ ਸਸਕਾਰ ਕੀਤਾ ਗਿਆ |ਪਰਿਵਾਰ ਮੁਤਾਬਕ ਸਵਰਨ ਸਿੰਘ 7 ਸਾਲਾਂ ਪਹਿਲਾਂ ਰੋਜ਼ੀ-ਰੋਟੀ ਦੀ ਭਾਲ ਵਿੱਚ ਇਟਲੀ ਗਿਆ ਸੀ |7 ਸਾਲ ਚ ਉਹ ਇਕ ਵਾਰ ਵੀ ਪੰਜਾਬ ਨਹੀਂ ਆਇਆ ਤੇ ਹੁਣ ਪੰਜਾਬ ਆਉਣ ਦੀ ਤਿਆਰੀ ਕਰ ਹੀ ਰਿਹਾ ਸੀ ਕਿ ਹਾਰਟ ਅਟੈਕ ਨਾਲ ਉਸਦੀ ਮੌਤ ਹੋ ਗਈ |ਅੱਜ 7 ਸਾਲ ਬਾਅਦ ਸਵਰਨ ਸਿੰਘ ਇਟਲੀ ਤੋਂ ਪੰਜਾਬ ਲਾਸ਼ ਬਣਕੇ ਆਇਆ|ਪਿੰਡ ਵਾਸੀਆਂ ਮੁਤਾਬਕ ਨੌਜਵਾਨ ਦੀ ਮ੍ਰਿਤਕ ਦੇਹ ਵਿਦੇਸ਼ ਤੋਂ ਪਿੰਡ ਲਿਆਉਣ ਲਈ ਲੱਖਾਂ ਰੁਪਏ ਖਰਚ ਕਰਨੇ ਪਏ। ਕੇਂਦਰ ਅਤੇ ਪੰਜਾਬ ਦੀ ਸਰਕਾਰ ਨੇ ਪੀੜਤ ਪਰਿਵਾਰ ਦੀ ਕੋਈ ਮਦਦ ਨਹੀਂ ਕੀਤੀ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰਾਂ ਨੂੰ ਅਜਿਹੇ ਪੀੜਤ ਪਰਿਵਾਰਾਂ ਦੀ ਮਦਦ ਲਈ ਮਦਦ ਸੰਬੰਧੀ ਕ਼ਾਨੂਨ ਜਾਂ ਪੋਲਿਸੀ ਬਣਾਉਣੀ ਚਾਹੀਦੀ ਹੈSubscribe Our Channel: ABP Sanjha / @abpsanjha Don't forget to press THE BELL ICON to never miss any updatesWatch ABP Sanjha Live TV: https://abpsanjha.abplive.in/live-tvABP Sanjha Website: https://abpsanjha.abplive.in/Social Media Handles:YouTube: / abpsanjha Facebook: / abpsanjha Twitter: / abpsanjha Download ABP App for Apple: https://itunes.apple.com/in/app/abp-l...Download ABP App for Android: https://play.google.com/store/apps/de...ABP SanjhaTranscript