Punjabi Boy death in Canada | ਕੈਨੇਡਾ ਤੋਂ ਲਾਸ਼ ਬਣ ਆਏ ਪੁੱਤ ਨੂੰ ਵੇਖ ਸਦਮੇ 'ਚ ਪਰਿਵਾਰ #Bhadaur #Punjabiboy #Death #canada #abpliveਮਾਤਮ ਦੀਆਂ ਇਹ ਤਸਵੀਰਾਂ ਸਾਹਮਣੇ ਆਈਆਂ ਹਨ ਹਲਕਾ ਭਦੌੜ ਤੋਂ ਜਿਥੋਂ ਦੇ ਨੌਜਵਾਨ ਸੁਖਚੈਨ ਸਿੰਘ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ।ਕਰੀਬ 19 ਦਿਨਾਂ ਬਾਅਦ ਅੱਜ ਉਸ ਦੀ ਮ੍ਰਿਤਕ ਦੇਹ ਜਿਵੇਂ ਹੀ ਪਿੰਡ ਪੁੱਜੀ ਤਾਂ ਪਰਿਵਾਰ ਸਦਮੇ ਚ ਚਲਾ ਗਿਆ |ਹਰ ਅੱਖ ਨਮ ਨਜ਼ਰ ਆਈ |ਪਰਿਵਾਰ ਦੇ ਵਲੋਂ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਗਮਗੀਨ ਮਾਹੌਲ ਵਿੱਚ ਨੌਜਵਾਨ ਦਾ ਸਸਕਾਰ ਕੀਤਾ ਗਿਆ |ਪਰਿਵਾਰ ਮੁਤਾਬਕ ਸੁਖਚੈਨ ਸਿੰਘ ਕਰੀਬ ਤਿੰਨ ਸਾਲ ਪਹਿਲਾਂ ਪੜ੍ਹਾਈ ਅਤੇ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ। ਜਿੱਥੇ ਸੜਕ ਹਾਦਸੇ 'ਚ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਮ੍ਰਿਤਕ ਦੇਹ ਵਿਦੇਸ਼ ਤੋਂ ਪਿੰਡ ਲਿਆਉਣ ਲਈ ਲੱਖਾਂ ਰੁਪਏ ਖਰਚ ਕਰਨੇ ਪਏ। ਕੇਂਦਰ ਅਤੇ ਪੰਜਾਬ ਦੀ ਸਰਕਾਰ ਨੇ ਪੀੜਤ ਪਰਿਵਾਰ ਦੀ ਕੋਈ ਮਦਦ ਨਹੀਂ ਕੀਤੀ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰਾਂ ਨੂੰ ਅਜਿਹੇ ਪੀੜਤ ਪਰਿਵਾਰਾਂ ਦੀ ਮਦਦ ਲਈ ਮਦਦ ਸੰਬੰਧੀ ਕ਼ਾਨੂਨ ਜਾਂ ਪੋਲਿਸੀ ਬਣਾਉਣੀ ਚਾਹੀਦੀ ਹੈSubscribe Our Channel: ABP Sanjha / @abpsanjha Don't forget to press THE BELL ICON to never miss any updatesWatch ABP Sanjha Live TV: https://abpsanjha.abplive.in/live-tvABP Sanjha Website: https://abpsanjha.abplive.in/Social Media Handles:YouTube: / abpsanjha Facebook: / abpsanjha Twitter: / abpsanjha Download ABP App for Apple: https://itunes.apple.com/in/app/abp-l...Download ABP App for Android: https://play.google.com/store/apps/de...