Punjabi Death In Italy | ਹੁਣ ਇਟਲੀ 'ਚ ਬਰਨਾਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ#Barnala #Italy #punjabideathਮੰਦਭਾਗੀ ਖਬਰ ਆਈ ਹੈ ਇਟਲੀ ਤੋਂ ਜਿਥੇ ਬਰਨਾਲਾ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।ਪਿੰਡ ਮਹਿਲ ਖੁਰਦ ਦੇ 37 ਸਾਲਾ ਨੌਜਵਾਨ ਸਵਰਨ ਸਿੰਘ ਰੋਜ਼ੀ ਰੋਟੀ ਲਈ ਵਿਦੇਸ਼ ਗਿਆ ਸੀ ਬੀਤੀ ਰਾਤ ਖਾਣਾ ਪਕਾਉਂਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈਸਵਰਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।ਰਿਸ਼ਤੇਦਾਰ ਨੇ ਮ੍ਰਿਤਕ ਦੀ ਦੇਹ ਭਾਰਤ ਲਿਆਉਣ ਲਈ ਭਾਰਤ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ।