Punjabi Girl Death In Canada | ਹੁਣ ਕੈਨੇਡਾ 'ਚ 23 ਸਾਲਾ ਪੰਜਾਬੀ ਲੜਕੀ ਨੂੰ ਪਿਆ ਦਿਲ ਦਾ ਦੌਰਾ, ਮੌਤ#Punjabigirl #Death #canada #abpliveਕੈਨੇਡਾ ਤੋਂ ਆਈ ਇਕ ਹੋਰ ਮੰਦਭਾਗੀ ਖ਼ਬਰ23 ਸਾਲਾ ਪੰਜਾਬੀ ਲੜਕੀ ਤਨਵੀਰ ਕੌਰ ਦੀ ਮੌਤਦਿਲ ਦਾ ਦੌਰਾ ਪੈਣ ਕਾਰਨ ਮੌਤਰਾਏਕੋਟ ਦੇ ਪਿੰਡ ਲੋਹਟਬੱਦੀ ਦੀ ਰਹਿਣ ਵਾਲੀ ਸੀ ਤਨਵੀਰਲਾਸ਼ ਪੰਜਾਬ ਲਿਆਉਣ ਲਈ ਸਰਕਾਰਾਂ ਅੱਗੇ ਅਪੀਲਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀਆਂ ਦੀ ਮੌਤ ਦਾ ਸਿਲਸਿਲਾ ਜਾਰੀ ਹੈ |ਇਕ ਹੋਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈਬਰੈਂਮਟਨ(ਕਨੇਡਾ) ਵਿਚ 23 ਸਾਲਾ ਪੰਜਾਬੀ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ |ਮ੍ਰਿਤਕਾ ਦੀ ਪਹਿਚਾਣ ਤਨਵੀਰ ਕੌਰ ਵਜੋਂ ਹੋਈ ਹੈਜੋ ਕਿ ਰਾਏਕੋਟ ਦੇ ਪਿੰਡ ਲੋਹਟਬੱਦੀ ਦੀ ਰਹਿਣ ਵਾਲੀ ਸੀ |ਤਨਵੀਰ ਪਿਛਲੇ ਸਾਲ ਅਗਸਤ ਮਹੀਨੇ ਵਿੱਚ ਸਟੱਡੀ ਵੀਜੇ 'ਤੇ ਬਰੈਂਮਟਨ(ਕਨੇਡਾ) ਵਿਖੇ ਗਈ ਸੀ |ਦੱਸਿਆ ਜਾ ਰਿਹਾ ਹੈ ਕਿ ਪੜ੍ਹਾਈ ਦੇ ਬੋਝ ਅਤੇ ਕੰਮਕਾਰ ਨਾ ਮਿਲਣ ਕਾਰਨ ਉਹ ਪ੍ਰੇਸ਼ਾਨ ਰਹਿੰਦੀ ਸੀਤੇ ਬੀਤੀ ਰਾਤ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।ਇਹ ਖਬਰ ਜਿਵੇਂ ਹੀ ਘਰ ਪਹੁੰਚੀ ਤਾਂ ਸੋਗ ਦੀ ਲਹਿਰ ਫੈਲ ਗਈਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਪਿੰਡਵਾਸੀਆਂ ਨੇ ਦੋਹਾਂ ਮੁਲਕਾਂ ਦੀਆਂਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਮ੍ਰਿਤਕਾ ਦੀ ਲਾਸ਼ ਪਿੰਡ ਲਿਆਉਣ 'ਚ ਮਦਦ ਕੀਤੀ ਜਾਵੇ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।